Latest News :- ਪੈਟ੍ਰੋਲ, ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਚ ਵਾਧਾ ਹੋਣ ਨਾਲ ਆਮ ਲੋਕਾਂ ਦਾ ਜੀਣਾ ਹੋਇਆ ਮੁਹਾਲ- ਡਾ. ਰਾਜ ਕੁਮਾਰ ਚੱਬੇਵਾਲ

ਪੈਟ੍ਰੋਲ, ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਚ ਵਾਧਾ ਹੋਣ ਨਾਲ ਆਮ ਲੋਕਾਂ ਦਾ ਜੀਣਾ ਹੋਇਆ ਮੁਹਾਲ- ਡਾ. ਰਾਜ ਕੁਮਾਰ ਚੱਬੇਵਾਲ
ਚੱਬੇਵਾਲ (ਆਦੇਸ਼, ਕਰਨ ਲਾਖਾ) :- ਚੱਬੇਵਾਲ ਵਿੱਚ ਕਾਂਗਰਸ ਵਰਕਰਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਪੈਟ੍ਰੋਲ, ਡੀਜਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ ਵਿੱਚ ਧਰਨਾ ਦਿੱਤਾ ਗਿਆ। ਇਸ ਮੌਕੇ ਤੇ ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਧਰਨੇ ਵਿੱਚ ਭਾਗ ਲਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਜਮ ਕੇ ਕੋਸੀਆ।
ਇਸ ਮੌਕੇ ਤੇ ਬੋਲਦੇ ਹੋਏ ਡਾ. ਰਾਜ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਵਿੱਚ ਮੋਦੀ ਸਰਕਾਰ ਬਣੀ ਹੈ ਉਦੋਂ ਤੋਂ ਉਸਦੇ ਤਾਨਾਸ਼ਾਹੀ ਰੱਵਇਏ ਦੀ ਸ਼ੁਰੂਆਤ ਹੋਈ ਹੈ ਅਤੇ ਜਨਤਾ ਦਾ ਜੀਣਾ ਮੁਹਾਲ ਹੋ ਗਿਆ ਹੈ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਜਨਤਾ ਨੂੰ ਮੂਲਭੂਤ ਸੁਵਿਧਾਵਾਂ ਪ੍ਰਦਾਨ ਕਰ ਵੱਲ ਕੋਈ ਧਿਆਨ ਨਹੀਂ ਹੈ ਅਤੇ ਜਨਤਾ ਨੂੰ ਧਰਮ ਅਤੇ ਜਾਤਾਂ ਦੇ ਨਾਮ ਤੇ ਲੜਾਇਆ ਜਾ ਰਿਹਾ ਹੈ। ਇੱਕ ਪਾਸੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਤੇ ਹਨ ਤੇ ਦੂਸਰੇ ਪਾਸੇ

Related posts

Leave a Reply