LATEST CM MAAN : ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ

#LATEST CM MAAN : ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ ਮਹੀਨੇ ਵਿੱਚ ਦੋ ਨੌਜਵਾਨ ਸਭਾ ਕਰਵਾਏਗੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵਰਕ ਕਲਚਰ ਹੈ। ਸਰਕਾਰ ਸਹਾਇਤਾ ਕਰਦੀ ਹੈ। ਅਸੀਂ ਵੀ ਆਪਣੇ ਨੌਜਵਾਨਾਂ ਦੀ ਸਹਾਇਤਾ ਕਰਾਂਗੇ।

ਉਨ੍ਹਾਂ ਕਿਹਾ ਕਿ ਪੰਜਾਬ ਟੈਕਨੀਕਲ ਯੂਨਵਰਸਿਟੀ ਵਿੱਚ ਦਾਖਲੇ ਘੱਟ ਗਏ ਹਨ। ਸਰਕਾਰ ਪੈਸੇ ਦੇਵੇਗੀ, ਨੌਜਵਾਨ ਸਟਾਰਟਅੱਪ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਲੈਣ ਵਾਲੇ ਨਹੀਂ, ਨੌਕਰੀਆਂ ਦੇਣ ਵਾਲੇ ਬਣਾਉਣ ਵਿੱਚ ਯਕੀਨ ਰੱਖਦੇ ਹਾਂ।

SUBSCRIBE CHANNEL FRIENDS FOR LATEST NEWS DISCUSSIOIN

Related posts

Leave a Reply