LATEST ::> DGP CHANDIAGARH ਨੇ ਸੀਨੀਅਰ ਪੱਤਰਕਾਰ ਨਾਲ ਬਦਸਲੂਕੀ ਦੀ ਜਾਂਚ ਦੇ ਦਿੱਤੇ ਆਦੇਸ਼ April 19, 2020April 19, 2020 Adesh Parminder Singh ADESH PARMINDER SINGHCHANDIAGAH/HOSHIARPURCANADIAN DOABA TIMESਸੀਨੀਅਰ ਪੱਤਰਕਾਰ ਨਾਲ ਬਦਸਲੂਕੀ ਦੀ ਜਾਂਚ ਦੇ ਆਦੇਸHOSHIARPUR/CHANDIGARH , 19 ਅਪ੍ਰੈਲ , 2020 : ਚੰਡੀਗੜ੍ਹ ਪੁਲਿਸ ਦੇ ਡੀ ਜੀ ਪੀ SANJAY BENIWAL ਨੇ ਇੱਕ ਥਾਣੇਦਾਰ ਵੱਲੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨਾਲ ਕੀਤੀ ਬਦਸਲੂਕੀ ਦੇ ਮਾਮਲੇ ਜਾਂਚ ਦੇ ਹੁਕਮ ਦਿੱਤੇ ਹਨ . ਇਹ ਜਾਂਚ ਚੰਡੀਗੜ੍ਹ ਪੁਲਿਸ ਦੇ ਡੀ ਆਈ ਜੀ ਓਮਵੀਰ ਸਿੰਘ ਬਿਸ਼ਨੋਈ ਨੂੰ ਸੌਂਪੀ ਗਈ ਹੈ . CHANDIGARH POLICE ਵੱਲੋਂ ਜਾਰੀ ਇੱਕ ਬਿਆਨ ਅਨੁਸਾਰ ਇਹ ਜਾਂਚ, ਘਟਨਾ ਦੀ ਅਸਲੀਅਤ ਦਾ ਪਤਾ ਲਾਉਣ ਲਈ ਕਰਾਈ ਜਾ ਰਹੀ ਹੈ . ਇਹ ਵੀ ਕਿਹਾ ਗਿਆ ਹੈ ਕਿ ਚੰਡੀਗੜ੍ਹ ਪੁਲਿਸ ਲੋਕ ਰਾਜ ਦੇ ਚੌਥੇ ਥੰਮ ਦਾ ਸਤਿਕਾਰ ਕਰਦੀ ਹੈ. ਇਹ ਸਮਝਦੀ ਹੈ ਕਿ ਕੋਰੋਨਾ ਦੇ ਖਿਲਾਫ ਜੰਗ ਵਿਚ ਪੂਰੀ ਤਰ੍ਹਾਂ ਸਹਾਈ ਹੋ ਰਿਹਾ ਹੈ . ਇਸ ਸੰਕਟ ਦੇ ਸਮੇਂ ‘ਚ ਸਮਾਜ ਵਿਚ ਮੀਡੀਆ ਬਹੁਤ ਅਹਿਮ ਭੂਮਿਕਾ ਨਿਭਾ ਰਿਹਾ ਹੈ . . Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...