LATEST HOSHAIRPUR COVID : ਅੱਜ ਕੋਵਿਡ-19 ਦੇ 2 ਨਵੇਂ ਪੋਜ਼ਿਟਵ ਮਰੀਜ਼ ਅਤੇ 1 ਮੌਤ  

ਅੱਜ ਕੋਵਿਡ-19 ਦੇ 02 ਨਵੇਂ ਪੋਜ਼ਿਟਵ ਮਰੀਜ਼ ਅਤੇ 01 ਮੌਤ  

ਹੁਸ਼ਿਆਰਪੁਰ :   ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 226 ਨਵੇਂ ਸੈਂਪਲ ਲੈਣ ਅਤੇ 184 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 02 ਨਵੇਂ ਪੋਜ਼ਿਟਵ ਕੇਸ ਆਏ ਹਨ ਅਤੇ 01 ਮੌਤ  ਵੀ ਹੋਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 15 ਕੇਸ ਐਕਟਿਵ ਹਨ ਅਤੇ 318 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

**************************************************************************

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 194579

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 156541

ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 42494

ਜ਼ਿਲ੍ਹੇ’ਚ ਠੀਕ ਹੋਏ ਕੇਸਾਂ  ਦੀ ਕੁੱਲ ਗਿਣਤੀ: 41059

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1420

**********************************************************************

Death Details:

67 Year male residence of Moranwali  Block Possi (Teshil Gharshankar) died at PGI Chandigarh

Related posts

Leave a Reply