ਅੱਜ ਕੋਵਿਡ-19 ਦੇ 02 ਨਵੇਂ ਪੋਜ਼ਿਟਵ ਮਰੀਜ਼ ਅਤੇ 01 ਮੌਤ
ਹੁਸ਼ਿਆਰਪੁਰ : ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਪਵਨ ਕੁਮਾਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 226 ਨਵੇਂ ਸੈਂਪਲ ਲੈਣ ਅਤੇ 184 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 02 ਨਵੇਂ ਪੋਜ਼ਿਟਵ ਕੇਸ ਆਏ ਹਨ ਅਤੇ 01 ਮੌਤ ਵੀ ਹੋਈ ਹੈ । ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 15 ਕੇਸ ਐਕਟਿਵ ਹਨ ਅਤੇ 318 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।
**************************************************************************
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 194579
ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 156541
ਜ਼ਿਲ੍ਹੇ’ਚ ਪੋਜ਼ਿਟਵ ਸੈਂਪਲਾ ਦੀ ਕੁੱਲ ਗਿਣਤੀ: 42494
ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 41059
ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1420
**********************************************************************
Death Details:
67 Year male residence of Moranwali Block Possi (Teshil Gharshankar) died at PGI Chandigarh
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

EDITOR
CANADIAN DOABA TIMES
Email: editor@doabatimes.com
Mob:. 98146-40032 whtsapp