LATEST NEWS: ਆਉਣ ਵਾਲੇ 72 ਘੰਟਿਆਂ ਚ ਪੰਜਾਬ ਚ ਭਾਰੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੇ ਸੋਲਨ ਵਿੱਚ ਸਭ ਤੋਂ ਵੱਧ 43.4 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ।

ਚੰਡੀਗੜ੍ਹ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ 72 ਘੰਟਿਆਂ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਚੱਲ ਰਹੀ ਧੂੜ ਝੱਖੜ ਦੇ ਨਾਲ ਬਾਰਸ਼ ਹੋਣ ਦੀ ਸੰਭਾਵਨਾ ਹੈ।

Related posts

Leave a Reply