LATEST NEWS : ਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਉਮੀਦਵਾਰ ਬ੍ਰਹਮ ਸ਼ੰਕਰ ਜ਼ਿਮਪਾ ਅੱਜ ਸਵੇਰੇ ਕਰੀਬ ਸਵਾ ਪੰਜ ਵਜੇ ਮਾਨਵਤਾ ਮੰਦਿਰ ਅਤੇ ਸਥਾਨਿਕ ਗੁਰਦਵਾਰਾ ਸਾਹਿਬ ਵਿਖੇ 

ਹੁਸ਼ਿਆਰਪੁਰ : ਆਮ ਆਦਮੀ ਪਾਰਟੀ ਦੇ ਹੁਸ਼ਿਆਰਪੁਰ ਤੋਂ ਉਮੀਦਵਾਰ ਬ੍ਰਹਮ ਸ਼ੰਕਰ ਜ਼ਿਮਪਾ ਅੱਜ ਸਵੇਰੇ ਕਰੀਬ ਸਵਾ ਪੰਜ ਵਜੇ ਮਾਨਵਤਾ ਮੰਦਿਰ ਅਤੇ ਸਥਾਨਿਕ ਗੁਰਦਵਾਰਾ ਸਾਹਿਬ ਵਿਖੇ  ਨਤਮਸਤਕ ਹੋਏ।

ਇਸ ਦੌਰਾਨ ਓਹਨਾ ਆਮ ਆਦਮੀ ਪਾਰਟੀ ਅਤੇ ਆਪਣੀ ਜਿੱਤ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।  

Related posts

Leave a Reply