ਮਾਨਸਾ : ਪਿੰਡ ਮਾਨਬੀਬੜੀਆਂ ਚ ਐਤਵਾਰ ਦੀ ਛੱਪੜ ’ਚ ਨਹਾਉਣ ਗਏ ਮਜ਼ਦੂਰ ਪਰਿਵਾਰ ਦੇ ਦੋ ਸਕੇ ਭਰਾਵਾਂ ਸਮੇਤ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ। ਇਸ ਘਟਨਾ ਨੂੰ ਲੈ ਕੇ ਪਿੰਡ ’ਚ ਮਾਤਮ ਛਾਅ ਗਿਆ ਹੈ।
ਤਿੰਨਾਂ ਬੱਚਿਆਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਾਨਸਾ ਭੇਜੀਆਂ ਗਈਆਂ ਹਨ। ਸਦਰ ਥਾਣਾ ਮਾਨਸਾ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਇਸ ਮਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp