LATEST NEWS: # ਹੁਸ਼ਿਆਰਪੁਰ : ਦਿਨ -ਦਿਹਾੜੇ ਅੱਜ ਫੇਰ ਇੱਕ ਨੌਜਵਾਨ ਗੁਰਪ੍ਰੀਤ (26) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਗੜ੍ਹਸ਼ੰਕਰ:  ਗੜ੍ਹਸ਼ੰਕਰ ਵਿਚ ਅੱਜ  ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਸ਼ਹਿਰ ਨਿਵਾਸੀ ਗੁਰਪ੍ਰੀਤ ਸੋਨੀ (26) ਪੁੱਤਰ ਚਰਨਜੀਤ ਸਿੰਘ ਗੜ੍ਹਸ਼ੰਕਰ ਤੇ ਉਸਦੇ ਘਰ ਦੇ ਨਜ਼ਦੀਕ ਦੋ ਮੋਟਰਸਾਈਕਲ ਸਵਾਰ ਚਾਰ ਪੰਜ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖਮੀ  ਕਰ ਦਿੱਤਾ।

ਉਸ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ ਗਿਆ।

ਜਿਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ। ਉਸਦੀ ਦੀ ਰਸਤੇ ਵਿਚ ਹੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

Related posts

Leave a Reply