LATEST NEWS: ਹੁਸ਼ਿਆਰਪੁਰ ਦੇ ਸਿਵਲ ਸਰਜਨ ਡਾ: ਰਣਜੀਤ ਸਿੰਘ ਦਾ ਤਬਾਦਲਾ, 4 ਹੋਰ ਬਦਲੇ

ਹੁਸ਼ਿਆਰਪੁਰ : ਪੰਜਾਬ ਸਰਕਾਰ ਨੇ ਕਈ ਸੀਨੀਅਰ ਸਿਹਤ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਹੁਸ਼ਿਆਰਪੁਰ ਦੇ ਸਿਵਲ ਸਰਜਨ ਡਾ: ਰਣਜੀਤ ਸਿੰਘ ਨੂੰ ਜਲੰਧਰ ਦਾ ਨਵਾਂ ਸਿਵਲ ਸਰਜਨ ਲਗਾਇਆ ਗਿਆ ਹੈ। ਡਾ: ਬਲਵੰਤ ਸਿੰਘ, ਜੋ ਹੁਣ ਤੱਕ ਜਲੰਧਰ ਵਿੱਚ ਸਿਵਲ ਸਰਜਨ ਸਨ, ਨੂੰ ਚੰਡੀਗੜ੍ਹ ਵਿੱਚ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਹੈ। ਡਾ: ਸਤਿੰਦਰਪਾਲ ਸਿੰਘ, ਸਿਵਲ ਸਰਜਨ ਫ਼ਤਿਹਗੜ੍ਹ ਸਾਹਿਬ ਹੁਣ ਲੁਧਿਆਣਾ ਦੇ ਸਿਵਲ ਸਰਜਨ ਹੋਣਗੇ। ਇਸ ਦੇ ਨਾਲ ਹੀ ਗੁਰਦਾਸਪੁਰ ਦੇ ਸਿਵਲ ਸਰਜਨ ਹਰਭਜਨ ਰਾਮ ਹੁਣ ਫਤਿਹਗੜ੍ਹ ਸਾਹਿਬ ਦੇ ਸਿਵਲ ਸਰਜਨ ਹੋਣਗੇ।

Related posts

Leave a Reply