ਕਪੂਰਥਲਾ :
ਜ਼ਿਲ੍ਹਾ ਮੈਜਿਸਟੇ੍ਟ ਕਰਨੈਲ ਸਿੰਘ ਵੱਲੋਂ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਦੇ ਮੱਦੇਨਜ਼ਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਕਪੂਰਥਲਾ ‘ਚ 28 ਅਕਤੂਬਰ ਨੂੰ ਧਾਰਮਿਕ ਸਮਾਗਮ ਵਾਲੀ ਜਗ੍ਹਾ ਨੇੜੇ ਮੀਟ ਤੇ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਤੇ ਸਮੂਹ ਉਪ ਮੰਡਲ ਮੈਜਿਸਟੇ੍ਟਸ ਵੱਲੋਂ ਇਸ ਹੁਕਮ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp