LATEST NEWS BADAL : ਚੋਣ ਨਜੀਤਿਆਂ ਤੋਂ ਪਹਿਲਾਂ GOD ਦੀ ਓਟ ! ਸੁਖਬੀਰ ਬਾਦਲ ਨੇ ਟੇਕਿਆ ਹਰਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ

ਹਰਿਆਣਾ : Punjab Election 2022: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਜਾ ਸਮਾਂ ਜਿਉਂ-ਜਿਉਂ ਨੇੜ ਆ ਰਿਹਾ ਹੈ, ਸਿਆਸੀ ਲੀਡਰ ਧਾਰਮਿਕ ਸਥਾਨਾਂ ਉਪਰ  ਦੁਆਵਾਂ ਮੰਗ ਰਹੇ ਹਨ। ਪਿਛਲੇ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਧਾਰਮਿਕ ਸਥਾਨਾਂ ਉਪਰ ਜਾ ਰਹੇ ਹਨ।
ਅੱਜ ਉਨ੍ਹਾਂ ਨੇ ਹਰਿਆਣਾ ਦੇ ਜ਼ਿਲ੍ਹਾ ਸਿਰਸਾ ਵਿਖੇ ਸਥਿਤ, ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਦਰਸ਼ਨ ਕੀਤੇ। ਉਨ੍ਹਾਂ ਨੇ ਮੱਥਾ ਟੇਕਦੇ ਹੋਏ ਗੁਰੂ ਚਰਨਾਂ ‘ਚ ਸ਼੍ਰੋਮਣੀ ਅਕਾਲੀ ਦਲ ਤੇ ਪੰਜਾਬ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ।

Related posts

Leave a Reply