LATEST NEWS :: NIA ਮੁਖੀ ਦਿਨਕਰ ਗੁਪਤਾ ਨੇ ਐਤਵਾਰ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ, ਪੰਜਾਬ ਵਿੱਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਐਨਆਈਏ ਦੀ ਕਾਰਵਾਈ ਬਾਰੇ ….

ਅੰਮ੍ਰਿਤਸਰਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਮੁਖੀ ਦਿਨਕਰ ਗੁਪਤਾ ਨੇ ਐਤਵਾਰ ਦੁਪਹਿਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

 

ਇਸ ਦੌਰਾਨ  ਉਨ੍ਹਾਂ ਪੰਜਾਬ ਵਿੱਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਐਨਆਈਏ ਦੀ ਕਾਰਵਾਈ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

ਜਿਕਰਜੋਗ ਹੈ ਕਿ ਦਿਨਕਰ ਗੁਪਤਾ ਇਸ ਤੋਂ ਪਹਿਲਾਂ ਪੰਜਾਬ ‘ਚ ਡੀਜੀਪੀ ਦੇ ਅਹੁਦੇ ‘ਤੇ ਤਾਇਨਾਤ ਰਹੇ ਚੁੱਕੇ ਹਨ।

ਇਸ ਮੌਕੇ ਉਨ੍ਹਾਂ ਨਾਲ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਸਮੇਤ ਕਈ ਪੁਲਿਸ ਅਧਿਕਾਰੀ ਮੌਜੂਦ ਸਨ।

Related posts

Leave a Reply