LATEST NEWS: ਲੋਕਾਂ ਦੇ ਨਾਲ ਕੁੱਟਮਾਰ ਕਰਨ ਤੋਂ ਬਾਅਦ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਮੂਰਤੀ ਤੋੜੀ

 ਪਾਕਿਸਤਾਨ : ਇਸਲਾਮਾਬਾਦ ‘ਚ ਆਏ ਦਿਨ ਹਿੰਦੂਆਂ ਤੇ ਉਨ੍ਹਾਂ ਦੇ ਮੰਦਰਾਂ ‘ਤੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ।

ਇੱਥੇ ਸਥਿਤ ਖਿਪਰੋ ‘ਚ ਜਨਮ ਅਸ਼ਟਮੀ ਵਾਲੇ ਦਿਨ ਪੂਜਾ ਕਰ ਰਹੇ ਹਿੰਦੂਆਂ ‘ਤੇ ਹਮਲਾ ਹੋਇਆ। ਜਨਮ ਅਸ਼ਟਮੀ ਦੇ ਸ਼ੁੱਭ ਅਵਸਰ ‘ਤੇ ਪਾਕਿਸਤਾਨ ‘ਚ ਕੱਟੜਪੰਥੀਆਂ ਨੇ ਇਸ ਤਿਉਹਾਰ ‘ਚ ਹੁਲੜਬਾਜੀ ਕੀਤੀ । 

ਲੋਕਾਂ ਦੇ ਨਾਲ ਕੁੱਟਮਾਰ ਕਰਨ ਤੋਂ ਬਾਅਦ ਸ਼੍ਰੀ ਕ੍ਰਿਸ਼ਨ ਦੀ ਮੂਰਤੀ ਵੀ ਤੋੜ ਦਿੱਤੀ। ਇਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇਸ ਘਟਨਾ ਦੀਆਂ ਤਸਵੀਰਾਂ ਵੀ  ਵਾਇਰਲ ਹੋ ਰਹੀਆਂ ਹਨ।

Related posts

Leave a Reply