LATEST NEWS : ਵੱਡੀ ਖ਼ਬਰ : ਭਤੀਜੇ ਨੇ ਚਾਚੇ ਦੀ ਗੋਲ਼ੀਆਂ ਮਾਰ ਕੇ ਕਰ ਦਿੱਤੀ ਹੱਤਿਆ, ਲਿਆ ਬਦਲਾ !

ਅੰਮ੍ਰਿਤਸਰ  : ਥਾਣਾ ਛੇਹਰਟਾ ਅਧੀਨ ਪੈਂਦੇ ਪਿੰਡ ਘਣੂੰਪੁਰ ਕਾਲੇ ’ਚ ਅੱਜ ਸ਼ਨਿੱਚਰਵਾਰ ਪੁਰਾਣੀ ਰੰਜਿਸ਼ ਨੂੰ ਲੈ ਕੇ ਭਤੀਜੇ ਨੇ ਚਾਚੇ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ।

ਦੋਸ਼ ਹੈ ਕਿ ਮ੍ਰਿਤਕ ਨੇ 7 ਸਾਲ ਪਹਿਲਾਂ ਆਪਣੇ ਭਰਾ ਦਾ ਕਤਲ ਕਰ ਦਿੱਤਾ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਦੀਪ ਸਿੰਘ (55) ਕਰੀਬ 6 ਮਹੀਨੇ ਪਹਿਲਾਂ 7 ਸਾਲ ਦੀ ਸਜ਼ਾ ਕੱਟ ਕੇ ਘਰ ਪਰਤਿਆ ਸੀ ਤਾਂ ਉਸ ਨੇ ਕੁਝ ਸਮਾਂ ਪਹਿਲਾਂ ਆਪਣੇ ਭਰਾ ਹਰਜਿੰਦਰ ਸਿੰਘ ਦਾ ਕਤਲ ਕਰ ਦਿੱਤਾ।

Related posts

Leave a Reply