#LATEST PUNJAB NEWS : ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ਦੌਰਾਨ ਮੌਤ

ਫਾਜ਼ਿਲਕਾ : ਇੱਥੋਂ  ਦੇ ਨਜ਼ਦੀਕੀ ਪਿੰਡ ਆਵਾ ਦੇ ਇਕ ਨੌਜਵਾਨ ਦੀ ਕੈਨੇਡਾ ’ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ 25 ਸਾਲਾ ਲੜਕਾ ਦਿਲਪ੍ਰੀਤ ਸਿੰਘ ਗਰੇਵਾਲ ਸਟੱਡੀ ਵੀਜ਼ੇ ’ਤੇ ਕੈਨੇਡਾ ਦੇ ਵੈਨਕੂਵਰ ਗਿਆ ਸੀ।

ਦਿਲਪ੍ਰੀਤ ਤਿੰਨ ਸਾਲ ਪਹਿਲਾਂ ਪੀਆਰਓ ਹੋਇਆ ਸੀ।

 ਉਸ ਦਾ ਲੜਕਾ ਜਨਵਰੀ ਮਹੀਨੇ ਘਰ ਆਇਆ ਸੀ ਅਤੇ ਚਾਰ ਦਿਨ ਪਹਿਲਾਂ ਉਸ ਨਾਲ ਆਖਰੀ ਵਾਰ ਗੱਲ ਹੋਈ ਸੀ। ਮੌਤ ਦੀ ਖਬਰ ਸੁਣਦਿਆਂ ਹੀ ਪਿੰਡ ਚ ਸੋਗ ਦੀ ਲਹਿਰ ਦੌੜ ਗਈ ਹੈ।

Related posts

Leave a Reply