Latest : ਅਮਰੀਕੀ ਏਅਰਲਾਈਨਜ਼ ਦੀ ਫਲਾਈਟ ਚ ਇੱਕ ਭਾਰਤੀ ਨਾਗਰਿਕ ਨੇ ਗ਼ਲਤੀ ਨਾਲ ਯਾਤਰੀ ਉੱਤੇ ਕਰ ਦਿੱਤਾ ਪਿਸ਼ਾਬ

ਨਵੀਂ ਦਿੱਲੀ :  ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (ਆਈਜੀਆਈ ਏਅਰਪੋਰਟ ਦਿੱਲੀ) ਤੋਂ ਇੱਕ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਲਜ਼ਾਮ ਹੈ ਕਿ ਅਮਰੀਕੀ ਏਅਰਲਾਈਨਜ਼ ਦੀ ਫਲਾਈਟ ਵਿੱਚ ਨਿਊਯਾਰਕ ਤੋਂ ਦਿੱਲੀ ਜਾਂਦੇ ਸਮੇਂ ਇੱਕ ਭਾਰਤੀ ਨਾਗਰਿਕ ਨੇ ਇੱਕ ਸਹਿ-ਯਾਤਰੀ ਉੱਤੇ ਪਿਸ਼ਾਬ ਕਰ ਦਿੱਤਾ ਸੀ।

ਇਹ ਘਟਨਾ ਅਮਰੀਕਨ ਏਅਰਲਾਈਨਜ਼ ਦੀ ਫਲਾਈਟ ਏਏ 292 ‘ਤੇ ਵਾਪਰੀ। ਰਾਤ ਕਰੀਬ 9 ਵਜੇ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਹਾਜ਼ ਦੇ ਉਤਰਦੇ ਹੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ  ਨੇ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ।

subscribe channel for latest updates

Related posts

Leave a Reply