ਭਾਰਤ ਦੇ ਮੌਸਮ ਵਿਭਾਗ (IMD) ਨੇ ਕਿਹਾ ਕਿ ਉੱਤਰ–ਪੱਛਮੀ ਭਾਰਤ ਅਤੇ ਮੱਧ ਭਾਰਤ ਵਿੱਚ 9 ਜਨਵਰੀ ਤੱਕ ਬਾਰਿਸ਼ ਹੋਵੇਗੀ । ਦੂਜੇ ਪਾਸੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਪੱਛਮੀ ਹਿਮਾਲੀਅਨ ਖੇਤਰ ‘ਚ ਹਲਕੀ–ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਹੈ ਅਤੇ 6 ਜਨਵਰੀ ਨੂੰ ਕਿਤੇ–ਕਿਤੇ ਬਾਰਿਸ਼ ਜਾਂ ਬਰਫਬਾਰੀ ਹੋ ਸਕਦੀ ਹੈ।
ਆਈਐਮਡੀ ਨੇ ਕਿਹਾ ਕਿ 6 ਜਨਵਰੀ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਖ–ਵੱਖ ਥਾਵਾਂ ‘ਤੇ ਹਲਕੀ ਜਾਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। 5 ਅਤੇ 6 ਜਨਵਰੀ ਨੂੰ ਦੱਖਣੀ ਰਾਜਸਥਾਨ, ਗੁਜਰਾਤ, ਪੱਛਮੀ ਮੱਧ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ‘ਚ ਛਿੱਟੇ ਪੈਣ ਦੀ ਸੰਭਾਵਨਾ ਹੈ।
Advertisements
ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ 5 ਜਨਵਰੀ ਯਾਨੀ ਬੁੱਧਵਾਰ ਨੂੰ ਪੰਜਾਬ ਦੇ ਵੱਖ–ਵੱਖ ਇਲਾਕਿਆਂ ‘ਚ ਭਾਰੀ ਮੀਂਹ ਪੈ ਸਕਦਾ ਹੈ। ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਅਤੇ ਚੰਡੀਗੜ੍ਹ ‘ਚ ਗੜੇਮਾਰੀ ਅਤੇ 6 ਜਨਵਰੀ ਨੂੰ ਪੂਰਬੀ ਉੱਤਰ ਪ੍ਰਦੇਸ਼ ਅਤੇ ਪੱਛਮੀ ਮੱਧ ਪ੍ਰਦੇਸ਼ ‘ਚ ਮੀਂਹ ਦੇ ਨਾਲ ਗੜ੍ਹੇਮਾਰੀ ਦੀ ਸੰਭਾਵਨਾ ਹੈ।
Advertisements
ਆਈਐਮਡੀ ਮੁਤਾਬਕ 7 ਤੋਂ 9 ਜਨਵਰੀ ਦੇ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਵਿਆਪਕ ਬਰਫਬਾਰੀ ਹੋਣ ਦੀ ਸੰਭਾਵਨਾ ਹੈਇਸ ਦੌਰਾਨ ਜੰਮੂ–ਕਸ਼ਮੀਰ–ਲਦਾਖ–ਗਿਲਗਿਤ–ਬਾਲਟਿਸਤਾਨ–ਮੁਜ਼ੱਫਰਾਬਾਦ ਅਤੇ ਫਿਰ ਹਿਮਾਚਲ ਪ੍ਰਦੇਸ਼ ‘ਚ 8 ਅਤੇ 9 ਜਨਵਰੀ ਨੂੰ ਮੀਂਹ ਅਤੇ ਬਰਫਬਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।
ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ 7 ਜਨਵਰੀ ਨੂੰ ਪੰਜਾਬ, ਪੂਰਬੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼ ਅਤੇ ਰਾਜਸਥਾਨ ਅਤੇ 7 ਅਤੇ 8 ਜਨਵਰੀ ਨੂੰ ਪੂਰਬੀ ਮੱਧ ਪ੍ਰਦੇਸ਼ ਵਿੱਚ ਗੜੇਮਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਵੱਖ–ਵੱਖ ਇਲਾਕਿਆਂ ‘ਚ ਤੂਫਾਨ ਆਉਣ ਦੀ ਸੰਭਾਵਨਾ ਹੈ।
Advertisements
Advertisements
- Delhi Assembly Elections: Arvind Kejriwal Predicts Over 60 Seats, Calls for Women’s Active Participation
by Adesh Parminder Singh
- ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ
by Adesh Parminder Singh
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
by Adesh Parminder Singh
- ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੁਆਰਾ ‘EAGLE GROUP’ ਦਾ ਗਠਨ ਇੱਕ ਸਰਗਰਮ ਕਦਮ, ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
by Adesh Parminder Singh
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
by Adesh Parminder Singh
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
by Adesh Parminder Singh
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
by Adesh Parminder Singh
- Punjab Police Promotions : 727 Personnel Elevated by DIG Sidhu
by Adesh Parminder Singh
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
by Adesh Parminder Singh
- ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਮੈਨੂੰ ਵਿਦੇਸ਼ ਜਾ ਕੇ ਸ਼ਰਮ ਆਉਂਦੀ ਐ, ਦਿੱਲੀ ਚ ਬੁਨਿਆਦੀ ਸਹੂਲਤਾਂ ਦੀ ਘਾਟ
by Adesh Parminder Singh
- LATEST NEWS: ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖਾਈ ਵਿੱਚ ਡਿੱਗੀ, 7 ਲੋਕਾਂ ਸਮੇਤ 2 ਔਰਤਾਂ ਦੀ ਮੌਤ, 20 ਜ਼ਖ਼ਮੀ
by Adesh Parminder Singh
- #NEWS_HOSHIARPUR : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿੱਚ ਬਲਾਕ ਪੱਧਰੀ ਕਰਾਟੇ ਮੁਕਾਬਲੇ : ਵਿਦਿਆਰਥਣਾਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ
by Adesh Parminder Singh
- DETAIL UPDATED : ਪੀ.ਐਸ.ਪੀ.ਸੀ.ਐਲ. (PSPCL) ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
by Adesh Parminder Singh
- ਵੱਡੀ ਖ਼ਬਰ : Updated : #ਵਿਜੀਲੈਂਸ_ਹੁਸ਼ਿਆਰਪੁਰ ਵੱਲੋਂ ਬਿਜਲੀ ਬੋਰਡ ਚ ਤਇਨਾਤ ਡਿਪਟੀ ਚੀਫ਼ ਇੰਜੀਨਿਅਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ
by Adesh Parminder Singh
- ਸੰਘਣੀ ਧੁੰਦ ਕਾਰਨ ਕਾਰ ਦਰੱਖ਼ਤ ਨਾਲ ਟਕਰਾਈ, ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
by Adesh Parminder Singh
- ਵੱਡੀ ਖ਼ਬਰ : Breaking News: #Vigilance_Bureau_Punjab : 7000 ਰੁਪਏ ਰਿਸ਼ਵਤ ਲੈਂਦਾ P.S.P.C.L. (ਬਿਜਲੀ ਬੋਰਡ) ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
by Adesh Parminder Singh
- 1994 batch UPSC topper Dharminder Sharma takes over as Principal Chief Conservator of Forests
by Adesh Parminder Singh
- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਲਈ ਕਰਤਾ ਵੱਡਾ ਐਲਾਨ
by Adesh Parminder Singh
- Latest News: ਤਿੰਨ ਮੈਂਬਰੀ ਜਾਂਚ ਕਮੇਟੀ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, :: ਗੰਦ ਘੋਲ ਕੇ ਸਿਰ ‘ਤੇ ਪਾਉਣੈ, ਜਦੋਂ ਮਰਜ਼ੀ ਪਾ ਲੈਣ
by Adesh Parminder Singh
- ਵੱਡੀ ਖ਼ਬਰ : ਸੰਘਣੀ ਧੁੰਧ :: ਕਾਰ ਭਾਖੜਾ ਨਹਿਰ ਵਿੱਚ ਡਿੱਗੀ, 9 ਮੌਤਾਂ ਦਾ ਖ਼ਦਸ਼ਾ, ਇਕ ਲਾਸ਼ ਮਿਲੀ
by Adesh Parminder Singh
- ਸੁਖਪਾਲ ਖਹਿਰਾ ਨੇ ਪੰਜਾਬ ਦੇ ਰਾਜਪਾਲ ਕਟਾਰੀਆ ਨਾਲ ਮੁਲਾਕਾਤ ਕਰਕੇ ਸਿਵਲ ਤੇ ਪੁਲਿਸ ਅਧਿਕਾਰੀਆਂ ’ਤੇ ਕਾਂਗਰਸੀ ਕੌਸਲਰਾਂ ਨੂੰ ਡਰਾਉਣ ਦਾ ਆਰੋਪ ਲਗਾਇਆ
by Adesh Parminder Singh
- ਵੱਡੀ ਖ਼ਬਰ : ਸੜਕ ਹਾਦਸਿਆਂ ਚ ਅਧਿਆਪਕ ਸਮੇਤ 2 ਮੌਤਾਂ, ਇਕ ਗੜ੍ਹਦੀਵਾਲਾ ਦੇ ਰੰਧਾਵਾ ਚ ਤੇ ਦੂਜੀ ਹਰਿਆਣਾ ਕਸਬੇ ਚ
by Adesh Parminder Singh
- ਵੱਡੀ ਖ਼ਬਰ :: Delhi Assembly Elections : ਦਿੱਲੀ ‘ਚ ਵੋਟਿੰਗ ਤੋਂ 5 ਦਿਨ ਪਹਿਲਾਂ ‘AAP ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ, ਦੱਸੀ ਵਜਹਿ
by Adesh Parminder Singh
- ਆਪ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ – ਹਰਚੰਦ ਸਿੰਘ ਬਰਸਟ
by Adesh Parminder Singh
- ਡੇਟਾ ਸੁਰੱਖਿਆ ਸੰਬੰਧੀ ਚਿੰਤਾਵਾਂ ਕਾਰਨ ਇਸ ਦੇਸ਼ ਨੇ DeepSeek ‘ਤੇ ਲਗਾਈ ਪਾਬੰਦੀ
by Adesh Parminder Singh
- ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ
by Adesh Parminder Singh
- #DC_Hoshiarpur :: Nature Fest to be organised from February 21 to 25
by Adesh Parminder Singh
- #DC_Hoshiarpur :: ਹੁਸ਼ਿਆਰਪੁਰ ’ਚ ’ਨੇਚਰ ਫੈਸਟ’ 21 ਤੋਂ 25 ਫਰਵਰੀ ਤੱਕ
by Adesh Parminder Singh
- Updated : ਪੰਜਾਬ ਵਿੱਚ ਦੁਖਦਾਈ ਹਾਦਸਾ: ਬੋਲੇਰੋ ਅਤੇ ਕੈਂਟਰ ਵਿੱਚ ਭਿਆਨਕ ਟੱਕਰ, 11 ਮਰੇ ਅਤੇ 5 ਗੰਭੀਰ ਰੂਪ ਵਿੱਚ ਜ਼ਖਮੀ
by Adesh Parminder Singh
- ਵੱਡੀ ਖ਼ਬਰ :: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਚ ਜ਼ਬਰਦਸਤ ਫਾਇਰਿੰਗ, ਅਮਰੀਕਾ-ਅਧਾਰਤ ਜੈਸਲ ਅਤੇ ਕੈਨੇਡਾ-ਅਧਾਰਤ ਸੱਤਾ ਨੌਸ਼ਹਿਰਾ ਗ੍ਰਿਫ਼ਤਾਰ
by Adesh Parminder Singh
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Like this:
Like Loading...
Advertisements
Advertisements
Advertisements
Advertisements
Advertisements