LATEST : ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲ ਆਨਲਾਈਨ ਜਮ੍ਹਾ ਕਰਵਾਉਣ ਦੀ ਸਹਲਤ ਸ਼ੁਰੂ-ਨਗਰ ਨਿਗਮ ਕਮਿਸ਼ਨਰ ਬਲਬੀਰ ਰਾਜ ਸਿੰਘ

ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲ ਆਨਲਾਈਨ ਜਮ੍ਹਾ ਕਰਵਾਏ ਜਾ ਸਕਦੇ ਹਨ ……ਕਮਿਸ਼ਨਰ ਨਗਰ ਨਿਗਮ

ਹੁਸ਼ਿਆਰਪੁਰ, 06 ਜਨਵਰੀ 2020 (ADESH PARMINDER, AMANDEEP)

ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਵੱਲੋ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲ ਆਨਲਾਈਨ ਜਮ੍ਹਾ ਕਰਵਾਉਣ ਦੀ ਸਹਲਤ ਸ਼ੁਰੂ ਕੀਤੀ ਗਈ ਹੈ.ਸ਼ਹਿਰ ਵਾਸੀ ਆਪਣੇ ਘਰਾਂ ਅਤੇ ਕਮਰਸ਼ੀਅਲ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲ ਨਗਰ ਨਿਗਮ ਦੀ ਵੈਬਸਾਈਟ  http://lgpunjab.gov.in/esewa/hoshiarpur ਤੇ ਆਨਲਾਈਨ ਜਮ੍ਹਾ ਕਰਵਾ ਸਕਦੇ ਹਨ. ਇਸ ਸਬੰਧੀ ਨਗਰ ਨਿਗਮ ਦੇ ਕਮਰਾ ਨੰਬਰ 1 ਦੇ ਟੈਲੀਫੋਨ ਨੰਬਰ 01882^220322 ਤੇ ਸਪੰਰਕ ਕਰਕੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ.

Related posts

Leave a Reply