LATSET : ਅਗਲੇ 24 ਘੰਟਿਆਂ ਚ ਪੰਜਾਬ, ਹਿਮਾਚਲ ਪ੍ਰਦੇਸ਼ ਕੁਝ ਹਿੱਸਿਆਂ ਵਿੱਚ ਬਾਰਿਸ਼ ਤੇ ਗੜੇ ਪੈਣ ਦੀ ਸੰਭਾਵਨਾ

ਪੰਜਾਬ : ਅਗਲੇ 24 ਘੰਟਿਆਂ ਚ ਪੰਜਾਬ, ਹਿਮਾਚਲ ਪ੍ਰਦੇਸ਼ ਕੁਝ ਹਿੱਸਿਆਂ ਵਿੱਚ ਬਾਰਿਸ਼ ਤੇ ਗੜੇ ਪੈਣ ਦੀ ਸੰਭਾਵਨਾ ਹੈ।  ਮੌਸਮ ਵਿਭਾਗ ਅਨੁਸਾਰ 30 ਅਤੇ 31 ਮਾਰਚ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਜਦਕਿ 30 ਮਾਰਚ ਨੂੰ ਰਾਜਸਥਾਨ ਵਿੱਚ ਗੜੇਮਾਰੀ ਹੋ ਸਕਦੀ ਹੈ। RAIN IN PUNJAB AGAIN

ਇਸ ਤੋਂ ਇਲਾਵਾ 30 ਮਾਰਚ ਨੂੰ ਛੱਤੀਸਗੜ੍ਹ, ਵਿਦਰਭ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ।

pls subscribe
pls subscribe

Related posts

Leave a Reply