ਗੜ੍ਹਦੀਵਾਲਾ 21 ਮਾਰਚ(ਚੌਧਰੀ) : ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਇੰਜੀ: ਕੁਲਦੀਪ ਸਿੰਘ ਠਾਕਰ ਉਪ ਮੰਡਲ ਅਫਸਰ ਸਚਾਲਣ
ਦਫਤਰ ਗੜਦੀਵਾਲਾ ਨੇ ਦੱਸਿਆ ਕਿ 22 ਮਾਰਚ ਦਿਨ ਸੋਮਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵੱਜੇ ਤੱਕ 66 ਕੇ ਵੀ ਲਾਇਨ ਦਸੂਆ ਤੋਂ ਗੜਦੀਵਾਲਾ ਦੀ ਨਵੀਂ ਲਾਇਨ ਉਸਾਰੀ / ਐਗਮੋਟੇਸਨ ਕਾਰਣ ਬਿਜਲੀ ਦੀ ਸਪਲਾਈ ਬੰਦ ਰਹੇਗੀ।[iheu_ultimate_oxi id=”3″]
ਜਿਸ ਨਾਲ 66 ਕੇ ਵੀ ਸਬ ਸਟੇਸਨ ਗੜਦੀਵਾਲਾ ਤੋਂ ਚੱਲਦੇ ਸਾਰੇ11ਕੇ ਵੀ ਵੀਡਰ ਗੜਦੀਵਾਲਾ, ਖਾਲਸਾ ਕਾਲਜ ਗੜਦੀਵਾਲਾ,ਮਾਨਗੜ,ਸੰਸਾਰਪੁਰ,ਮੋਕੋਵਾਲ,ਪੰਡੋਰੀ ਅਟਵਾਲ,ਮਸਤੀਵਾਲ,ਧੂਤਕਲਾਂ,ਬਾਹਗਾ,ਤਲਵੰਡੀ ਜੱਟਾਂ,ਧੁੱਗਾ-1, ਰੂਪੋਵਾਲ ਚੁੱਕਖੇਲਾ ਚੱਕ ਨੂਰਅਲੀ,ਕੋਲਡ ਸਟੋਰ ਗੜਦੀਵਾਲਾ, ਅੰਬਾਲਾ ਜੱਟਾਂ ਸੂਗਰ ਮਿਲਜ ਰੰਧਾਵਾ ਆਦਿ ਤੇ ਚੱਲਦੇ ਪਿੰਡਾਂ,ਘਰਾਂ ,ਟਿਊਵੈਲਾਂ ਦੀ ਸਪਲਾਈ ਬੰਦ ਰਹੇਗੀ ।
News
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ
- ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
- LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ
- ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ
- ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ
- #DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- #RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ

EDITOR
CANADIAN DOABA TIMES
Email: editor@doabatimes.com
Mob:. 98146-40032 whtsapp