ਮੈਡੀਕਲ ਸਟੋਰ ਦੇ ਮਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਹੁਸ਼ਿਆਰਪੁਰ : ਹੁਸ਼ਿਆਰਪੁਰ ਵਿੱਚ ਇੱਕ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਅਤੋਵਾਲ ਵਿੱਚ ਮੈਡੀਕਲ ਸਟੋਰ ਦੇ ਮਾਲਕ ਦੀ ਅਣਪਛਾਤੇ ਵਿਅਕਤੀ ਵਲੋਂ  ਸ਼ੱਕੀ ਹਾਲਤਾਂ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ । ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।  

Related posts

Leave a Reply