LATEST ਵੱਡੀ ਖ਼ਬਰ: ਜ਼ਮਾਨਤ ਨਹੀਂ ਮਿਲੀ, ਅਭਿਨੇਤਰੀ ਰੀਆ ਚੱਕਰਵਰਤੀ ਨੂੰ ਜੇਲ ਚ ਹੀ ਕੱਟਣੇ ਪੈਣਗੇ ਦਿਨ RAED MORE::

ਮੁੰਬਈ- ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ‘ਚ ਡਰੱਗ ਕੁਨੈਕਸ਼ਨ ਦੇ ਦੋਸ਼’ ਚ ਗ੍ਰਿਫਤਾਰ ਹੋਈ ਅਭਿਨੇਤਰੀ ਰੀਆ ਚੱਕਰਵਰਤੀ ਨੂੰ ਜ਼ਮਾਨਤ ਨਹੀਂ ਮਿਲੀ ਹੈ। ਫਿਲਹਾਲ ਉਸਨੂੰ ਜੇਲ੍ਹ ਵਿੱਚ ਰਹਿਣਾ ਪਏਗਾ।

ਰੀਆ  ਨੂੰ ਇਸ ਮਾਮਲੇ ਵਿੱਚ ਨਸ਼ਾ ਖਰੀਦਣ ਦੇ ਦੋਸ਼ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ  ਨੇ ਗ੍ਰਿਫਤਾਰ ਕੀਤਾ ਸੀ। ਮੁੰਬਈ ਦੀ ਅਦਾਲਤ ਨੇ ਇਸ ਮਾਮਲੇ ਵਿੱਚ ਗ੍ਰਿਫਤਾਰ ਰੀਆ ਦੇ ਭਰਾ ਸ਼ੌਵਿਕ ਚੱਕਰਵਰਤੀ ਦੀ ਜ਼ਮਾਨਤ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਹੈ।

ਮੰਗਲਵਾਰ ਨੂੰ ਰੀਆ  ਚੱਕਰਵਰਤੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਸ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਥੇ ਉਸ ਦੀ ਪਹਿਲੀ ਜ਼ਮਾਨਤ ਪਟੀਸ਼ਨ ਵੀ ਰੱਦ ਕਰ ਦਿੱਤੀ ਗਈ। ਉਦੋਂ ਤੋਂ ਹੀ ਰਿਆ ਦੇ ਵਕੀਲ ਸਤੀਸ਼ ਮਾਨਸ਼ਿੰਦੇ ਨੇ ਮੁੰਬਈ ਦੀ ਸੈਸ਼ਨ ਕੋਰਟ ਵਿਚ ਆਪਣੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ।

 

Related posts

Leave a Reply