#Now Harish Chaudhary in charge of Punjab Congress : ਸੋਨੀਆ ਗਾਂਧੀ ਵਲੋਂ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ

ਨਵੀਂ ਦਿੱਲੀ: ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਧਾਨ ਸੋਨੀਆ ਗਾਂਧੀ ਵਲੋਂ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

 ਕਾਂਗਰਸ ਹਾਈਕਮਾਨ ਨੇ ਚੌਧਰੀ ਨੂੰ ਚੰਡੀਗੜ੍ਹ ਕਾਂਗਰਸ ਦਾ ਵੀ ਇੰਚਾਰਜ  ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਪੰਜਾਬ ਕਾਂਗਰਸ ਦੇ ਇੰਚਾਰਜ ਸਨ.

Related posts

Leave a Reply