ਵੱਡੀ ਖ਼ਬਰ: ਪਾਕਿਸਤਾਨ ਦੇ ਮਸ਼ਹੂਰ ਖ਼ਿਡਾਰੀ ਅਫ਼ਰੀਦੀ ਦੀ ਮੈਚ ਦੌਰਾਨ ਗੋਲੀ ਮਾਰ ਕੇ ਹੱਤਿਆ READ MORE::

ਇਸਲਾਮਾਬਾਦ: ਪਾਕਿਸਤਾਨ ਨੈਸ਼ਨਲ ਫੁੱਟਬਾਲ ਟੀਮ ਦੇ ਖਿਡਾਰੀ ਜੁਨੈਦ ਅਫਰੀਦੀ ਨੂੰ ਇਕ ਫੁੱਟਬਾਲ ਮੈਚ ‘ਚ ਗੋਲੀ ਮਾਰ ਦਿੱਤੀ ਗਈ ਹੈ । ਮੀਡੀਆ ਰਿਪੋਰਟਾਂ ਦੇ ਅਨੁਸਾਰ, ਦੋ ਧੜਿਆਂ ਦਰਮਿਆਨ ਜ਼ਮੀਨੀ ਵਿਵਾਦ ਕਾਰਨ ਕ੍ਰਾਸ ਫਾਇਰਿੰਗ ਹੋਈ, ਜਿਸ ਵਿੱਚ ਜੁਨੈਦ ਅਫਰੀਦੀ ਨੂੰ ਗੋਲੀ ਮਾਰ ਦਿੱਤੀ ਗਈ ਸੀ।

ਇਹ ਮਾਮਲਾ ਪਾਕਿਸਤਾਨ ਦੇ ਖੈਬਰ ਜ਼ਿਲ੍ਹੇ ਦੇ ਜਮਰੌਦ ਦਾ ਦੱਸਿਆ ਜਾ ਰਿਹਾ ਹੈ।

ਪੁਲਿਸ ਕਾਤਲਾਂ ਨੂੰ ਫੜਣ ਲਈ ਛਾਪੇਮਾਰੀ ਕਰ ਰਹੀ ਹੈ। 

Related posts

Leave a Reply