ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ ਐਲਾਨ

ਚੰਡੀਗੜ੍ਹ, 13 ਫਰਵਰੀ-

ਨਗਰ ਨਿਗਮ ਚੋਣਾਂ ਤੋਂ ਬਾਦ ਹੁਣ ਪੰਜਾਬ ਸਰਕਾਰ ਨੇ  ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਦਾ ਨਿਰਦੇਸ਼ ਦੇ  ਦਿੱਤਾ ਹੈ। 

1000

Related posts

Leave a Reply