ਰਗੜ ਦਿਓ ਲੋਕਾਂ ਨੂੰ : ਕੈਪਟਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ

ਚੰਡੀਗੜ੍ਹ :  ਇਕ ਪਾਸੇ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿਚ ਨਿਰੰਤਰ ਚੱਕਾ ਲਗਾ ਰਹੀਆਂ ਹਨ, ਤਾਂ ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨਿਰੰਤਰ ਵੱਧ ਰਹੀਆਂ ਹਨ।

ਦੇਸ਼ ਭਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਰੋਸ ਹੈ।

ਹੁਣ ਪੰਜਾਬ ਸਰਕਾਰ ਨੇ ਕੇਂਦਰ ਦੀ ਤਰਜ਼ ‘ਤੇ ਚੱਲਦਿਆਂ ਰਾਜ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਵਾਧਾ ਕੀਤਾ ਹੈ।

ਰਾਜ ਵਿਚ ਪੈਟਰੋਲ ਹੁਣ ਤਕਰੀਬਨ 2. 58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਵਿਚ 1.05 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪੰਜਾਬ ਵਿੱਚ ਇਹ ਵਾਧਾ ਰਾਜ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਉੱਤੇ ਲਾਗੂ ਵੈਟ ਦੀਆਂ ਦਰਾਂ ਵਿੱਚ ਵਾਧੇ ਕਾਰਨ ਹੋਇਆ ਹੈ।

 

Related posts

Leave a Reply