ਗੁਰਦਾਸਪੁਰ 30 ਅਕਤੂਬਰ ( ਅਸ਼ਵਨੀ ) : ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਾਬਕਾ ਜਨਰਲ ਸਕੱਤਰ ਅਤੇ ਸਾਬਕਾ ਪ੍ਰਧਾਨ ਪ੍ਰੋ. ਅਵਤਾਰ ਜੌੜਾ ਸਦੀਵੀ ਵਿਛੋੜਾ ਦੇ ਗਏ ਹਨ। ਉਹ ਡੀ.ਏ.ਵੀ. ਕਾਲਜ ਦਸੂਹਾ ਵਿਖੇ ਲੰਮਾ ਸਮਾਂ ਪੰਜਾਬੀ ਦੇ ਪ੍ਰੋਫ਼ੈਸਰ ਰਹੇ। ਨਵਾਂ ਜ਼ਮਾਨਾ ਵਿੱਚ ਛਪਦਾ ਉਨ੍ਹਾਂ ਦਾ ਸਾਹਿਤਕ ਕਾਲਮ ‘ਸੱਚੋ ਸੱਚ ਦੱਸ ਵੇ ਜੋਗੀ’ ਬਹੁਤ ਮਕਬੂਲ ਹੋਇਆ ਸੀ। ਉਹ ਪੰਜਾਬੀ ਲੇਖਕ ਸਭਾਵਾਂ ਨੂੰ ਜਥੇਬੰਦ ਕਰਨ ਅਤੇ ਕੇਂਦਰੀ ਸਭਾ ਨੂੰ ਇੱਕ ਮਜ਼ਬੂਤ ਸਾਹਿਤਕ ਸੰਸਥਾ ਬਣਾਉਣ ਵਾਲੇ ਲੇਖਕਾਂ ਦੀ ਮੂਹਰਲੀ ਕਤਾਰ ਵਿੱਚ ਸ਼ਾਮਲ ਸਨ। ਦੂਰਦਰਸ਼ਨ ਜਲੰਧਰ ਅਤੇ ਸਾਹਿਤਕ ਪੱਤਰਕਾਰੀ ਨਾਲ ਉਨ੍ਹਾਂ ਦਾ ਲਗਾਉ ਲੰਮੇ ਅਰਸੇ ਤੱਕ ਰਿਹਾ। ਉਨ੍ਹਾਂ ਨੇ ਪ੍ਰੋ. ਧਰਮਪਾਲ ਸਿੰਗਲ ਨਾਲ ਰਲ ਕੇ ਨਾਮਵਰ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਬਾਰੇ ਇੱਕ ਕਿਤਾਬ ‘ਸ਼ਿਵ ਕੁਮਾਰ ਦਾ ਕਾਵਿ ਜਗਤ’ ਵੀ ਲਿਖੀ। ਬਾਲ ਸਾਹਿਤ ਵਿੱਚ ਵੀ ਉਨ੍ਹਾਂ ਨੇ ਭਰਵਾਂ ਯੋਗਦਾਨ ਪਾਇਆ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਪ੍ਰੋ. ਅਵਤਾਰ ਜੌੜਾ ਦੇ ਗੁਜ਼ਰ ਜਾਣ ਨਾਲ ਪੰਜਾਬੀ ਸਾਹਿਤ ਅਤੇ ਪੰਜਾਬੀ ਦੀ ਸਾਹਿਤਕ ਪੱਤਰਕਾਰੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਕੇਂਦਰੀ ਸਭਾ ਪ੍ਰੋ. ਅਵਤਾਰ ਜੌੜਾ ਦੇ ਪਰਿਵਾਰ ਅਤੇ ਸਨੇਹੀਆਂ ਨਾਲ ਆਪਣੀ ਹਾਰਦਿਕ ਸੰਵੇਦਨਾ ਸਾਂਝੀ ਕਰਦੀ ਹੈ।
- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸਕੂਲ ਘੰਟਾ ਘਰ ਅਤੇ ਨਵੀਂ ਆਬਾਦੀ ਸਕੂਲ ਵਿੱਚ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
- ਐਮ ਪੀ. ਅਤੇ ਵਿਧਾਇਕ DR. RAJ ਨੇ ਪੀ.ਐਚ.ਸੀ.ਅਪਗ੍ਰੇਡ ਲਈ 3.32 ਕਰੋੜ ਦੀ ਗ੍ਰਾਟ ਨਾਲ ਕੰਮ ਦਾ ਅਗਾਜ਼ ਕਰਵਾਇਆ
- ਪੰਜਾਬ ਦੀ ਮਾਨ ਸਰਕਾਰ ਪਛੜ੍ਹੀਆਂ ਸ਼੍ਰੇਣੀਆਂ ਦੇ ਉਥਾਨ ਲਈ ਯਤਨਸ਼ੀਲ: ਸੰਦੀਪ ਸੈਣੀ
- ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਲੈਸ: ਡਿਪਟੀ ਸਪੀਕਰ
- ਤਹਿਸੀਲਦਾਰ ਲਾਰਸਨ ਸਿੰਗਲਾ ਨੇ ਪਾਸ ਕੀਤੀ ਯੂ.ਪੀ.ਐਸ.ਸੀ. ਪ੍ਰੀਖਿਆ
- ਰਾਜ ਦੇ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਕੀਤਾ ਜਾ ਰਿਹਾ ਹੈ ਲੈਸ: ਬ੍ਰਮ ਸ਼ੰਕਜ ਜਿੰਪਾ

- ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 27 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ‘ਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
- #HARJOT_BAINS :: PUNJAB DECIDES TO INCREASE PROMOTION QUOTA FOR PRINCIPALS TO 75%, 500 TEACHERS TO GET PROMOTIONS
- #CM_MAAN : WILL SERVE PUNJAB AND PUNJABIS WITH SWEAT AND TOIL: VOWS CM
- ਵਿਧਾਇਕ ਡਾ. ਈਸ਼ਾਂਕ ਵਲੋਂ ਟਿਊਬਵੈੱਲ ਯੋਜਨਾ ਦਾ ਉਦਘਾਟਨ
- ਵਿਧਾਇਕ ਇਸ਼ਾਂਕ ਕੁਮਾਰ ਨੇ ਸਕੂਲਾਂ ‘ਚ 34 ਲੱਖ ਰੁਪਏ ਦੀ ਲਾਗਤ ਵਾਲੇ ਕੰਮਾਂ ਦਾ ਕੀਤਾ ਉਦਘਾਟਨ
- ਵਿਧਾਇਕ ਜਿੰਪਾ ਨੇ ਸ਼ਮਸ਼ਾਨਘਾਟ ਤੇ ਡੰਪਿੰਗ ਗਰਾਊਂਡ ਦੇ ਵਿਕਾਸ ਕਾਰਜ ਦੀ ਕਰਵਾਈ ਸ਼ੁਰੂਆਤ
- ਡਾ. ਸੰਜੀਵ ਸੂਦ ਨੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿਖੇ ਬਤੌਰ ਵਾਈਸ ਚਾਂਸਲਰ ਅਹੁਦਾ ਸੰਭਾਲਿਆ
- ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਚੇਰੀ ਸਿੱਖਿਆ ਹਾਸਲ ਕਰਨ ਦਾ ਮਿਲਿਆ ਮੌਕਾ: ਵਿਦਿਆਰਥੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
- ਡਾ. ਅੰਬੇਡਕਰ ਨੇ ਦੇਸ਼ ਦੀ ਤਰੱਕੀ ਲਈ ਹਰ ਖੇਤਰ ‘ਚ ਲਾਮਿਸਾਲ ਅਗਵਾਈ ਕੀਤੀ: ਡਾ. ਰਵਜੋਤ ਸਿੰਘ
- मगरमच्छ के आँसू बहाने की बजाए किसानों से किये वायदे पूरे करे भगवंत मान : तीक्ष्ण सूद
- #Raja_Gill : Mega PTM held in more than 1700 schools in district
- ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਰਦਾਰ ਸੁੱਖਵਿੰਦਰ ਸਿੰਘ ਦਾ ਸੇਵਾ ਮੁਕਤੀ ਤੇ ਸਨਮਾਨ
- Operation CASO: 600 police officials carried out search at 34 places
- #DC_ASHIAKA.JAIN : Addicts can shun drugs as treatment & rehabilitation available

EDITOR
CANADIAN DOABA TIMES
Email: editor@doabatimes.com
Mob:. 98146-40032 whtsapp