LATEST: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਇੱਕ ਘੰਟੇ ਲਈ ਮੁਲਤਵੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਇੱਕ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਦਨ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਵਿਸ਼ੇਸ਼ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਣਾ ਸੀ।

Related posts

Leave a Reply