Punjab Govt : ਪੰਜਾਬ ‘ਚ 16 ਨਵੰਬਰ ਯਾਨੀ ਵੀਰਵਾਰ ਨੂੰ ਜਨਤਕ ਛੁੱਟੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ  ਹੈ। 

ਨੋਟੀਫਿਕੇਸ਼ਨ ਅਨੁਸਾਰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ‘ਚ 16 ਨਵੰਬਰ ਯਾਨੀ ਵੀਰਵਾਰ ਨੂੰ ਜਨਤਕ ਛੁੱਟੀ ਰਹੇਗੀ।

ਇਸ ਲਈ ਇਸ ਦਿਨ ਸੂਬੇ ਦੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।

Punjab Govt

Related posts

Leave a Reply