UPDATE PUNJAB WEATHER :  ਪੰਜਾਬ ਵਿੱਚ ਸੰਘਣੀ ਧੁੰਧ ਭਾਰੀ ਮੀਂਹ, ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਕੱਲ ….

PUNJAB WEATHER UPDATE : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਤੋਂ 5 ਫਰਵਰੀ ਤੱਕ ਮੀਂਹ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ

ਚੰਡੀਗੜ੍ਹ : Western Disturbance ਹੋਣ ਦੇ  ਕੱਲ ਰਾਤ ਤੋਂ  ਪੰਜਾਬ ਵਿੱਚ ਭਾਰੀ ਮੀਂਹ ਪੈ ਰਿਹਾ  ਤੇ ਕਈ ਥਾਵਾਂ ਉੱਤੇ ਭਾਰੀ ਗੜ੍ਹੇਮਾਰੀ ਵੀ ਹੋਈ। ਜਿਸ ਕਾਰਨ ਠੰਡ ‘ਚ ਅਚਾਨਕ ਵਾਧਾ ਹੋ ਗਿਆ। 

 ਦੂਜੇ ਪਾਸੇ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅੱਜ ਤੋਂ ਕੱਲ 5 ਫਰਵਰੀ ਤੱਕ ਮੀਂਹ ਦੇ ਨਾਲ ਗੜ੍ਹੇ ਅਤੇ ਸੰਘਣੀ ਧੁੰਧ ਪੈਣ ਦੀ ਸੰਭਾਵਨਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਪੰਜਾਬ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 

1000

Related posts

Leave a Reply