#PUNJAB_GOVT ਵੱਡੀ ਖ਼ਬਰ : ਪੈਨਸ਼ਨਰਾਂ ਦੀ ਪੈਨਸ਼ਨ ਵਿਚ ਵਾਧਾ, 6ਵਾਂ ਪੇਅ ਕਮਿਸ਼ਨ ਲਾਗੂ

 ਚੰਡੀਗਡ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸੇਵਾ ਮੁਕਤ ਮੁਲਾਜ਼ਮਾਂ ਦਾ ਧਿਆਨ ਰੱਖਦੇ ਹੋਏ 6ਵਾਂ ਪੇਅ ਕਮਿਸ਼ਨ ਲਾਗੂ ਕਰ ਦਿੱਤਾ ਹੈ।

ਅੱਜ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨਾਲ ਪੈਨਸ਼ਨਰਾਂ ਦੀ ਪੈਨਸ਼ਨ ਵਿਚ ਵਾਧਾ ਹੋ ਜਾਵੇਗਾ।

Related posts

Leave a Reply