LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ

ਰਵਿੰਦਰ ਪਾਲ ਸਿੰਘ ਸੰਧੂ ਨੇ  DCP INVESTIGATION AMRITSAR ਵਜੋਂ ਆਪਣਾ ਅਹੁਦਾ ਸੰਭਾਲਿਆ

ਅੰਮ੍ਰਿਤਸਰ : ਸ਼੍ਰੀ ਰਵਿੰਦਰ ਪਾਲ ਸਿੰਘ ਸੰਧੂ ਨੇ  DCP INVESTIGATION AMRITSAR ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।  ਇਸ ਤੋਂ ਪਹਿਲਾਂ ਉਹ ਐਸਐਸਪੀ ਵਿਜੀਲੈਂਸ ਲੁਧਿਆਣਾ ਚ ਆਪਣੀਆਂ ਸੇਵਾਵਾੰ ਨਿਭਾ ਚੁਕੇ ਹਨ। 

ਇਸ ਦੌਰਾਨ ਓਹਨਾ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਹੈ ਕਿ ਸਮਾਜ ਦੀ ਬੇਹਤਰੀ ਲਈ ਉਹ ਹਰ ਸੰਭਵ ਕਦਮ ਉਠਾਣਗੇ।  ਓਹਨਾ ਕਿਹਾ ਕਿ ਪੰਜਾਬ ਸਰਕਾਰ ਨੇ ਓਹਨਾ ਨੂੰ ਵੱਡੀ ਜ਼ਿਮੇਦਾਰੀ ਸੌਪੀ ਹੈ ਅਤੇ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਨਗੇ। 

7234

Related posts

Leave a Reply