Recent News : ਸਾਬਕਾ ਮੰਤਰੀ ਬਿਕਰਮ ਸਿੰਘ  ਮਜੀਠੀਆ ਨੂੰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਲਿਆਂਦਾ ਗਿਆ

ਪਟਿਆਲਾ : ਸਾਬਕਾ ਮੰਤਰੀ ਬਿਕਰਮ ਸਿੰਘ  ਮਜੀਠੀਆ ਨੂੰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਲਿਆਂਦਾ ਗਿਆ ਹੈ । ਇਸ ਦੌਰਾਨ ਪਹਿਲਾਂ ਤੋਂ ਹੀ ਜੇਲ੍ਹ ਦੇ ਬਾਹਰ ਖੜ੍ਹੇ ਮਜੀਠੀਆ ਦੇ ਸਮਰਥਕਾਂ ਵਲੋਂ ਨਾਅਰੇਬਾਜੀ ਕੀਤੀ ਗਈ। ਮਜੀਠੀਆ ਨੂੰ ਭਾਰੀ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ਤੱਕ ਲਿਆਂਦਾ ਗਿਆ।

ਪਟਿਆਲਾ ਜੇਲ੍ਹ ਦੇ ਬਾਹਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਦੇ ਉਮੀਦਵਾਰ ਹਰਪਾਲ ਜੁਨੇਜਾ ਨੇ ਕਿਹਾ ਸਾਨੂੰ ਅਦਾਲਤ ਤੇ ਪੂਰਾ ਭਰੋਸਾ ਹੈ. ਜੇਲ੍ਹ ਦੇ ਬਾਹਰ ਅਕਾਲੀ ਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕੀ ਕਾਂਗਰਸ ਨੇ ਰੰਜਿਸ਼ ਤਹਿਤ ਇਹ ਕਾਰਾ ਕੀਤਾ ਹੈ

Pls. Subscribe Channel

Related posts

Leave a Reply