Chandigarh : Punjab Chief Minister Bhagwant Mann has flagged off the third and fourth batch of 72 principals of the state’s government schools for training at the Principal’s Academy in Singapore. It is a five-day training program from July 24 to 28. Earlier, 66 principals of the state received this training in two batches and now 72 principals are being sent for training.
CM Mann has flagged off 72 principals from Mahatma Gandhi State Institute of Public Administration, Sector 26. The skills learned during the training will help these principals run their schools better.
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਸਰਕਾਰੀ ਸਕੂਲਾਂ ਦੇ 72 ਪ੍ਰਿੰਸੀਪਲਾਂ ਦੇ ਤੀਜੇ ਅਤੇ ਚੌਥੇ ਬੈਚ ਨੂੰ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਲਈ ਹਰੀ ਝੰਡੀ ਦੇ ਕੇ ਰਵਾਨਾ ਕਰ ਦਿੱਤਾ ਹੈ। ਇਹ 24 ਤੋਂ 28 ਜੁਲਾਈ ਤੱਕ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਹੈ। ਪਹਿਲਾਂ ਦੋ ਬੈਚਾਂ ਵਿੱਚ ਸੂਬੇ ਦੇ 66 ਪ੍ਰਿੰਸੀਪਲਾਂ ਨੇ ਇਹ ਸਿਖਲਾਈ ਪ੍ਰਾਪਤ ਕੀਤੀ ਸੀ ਅਤੇ ਹੁਣ 72 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp