ਵਣ ਮਹਾਂਉਤਸਵ ਦੋਰਾਨ ਬੱਚਿਆਂ ਨਾਲ ਕੈਬਨਿਟ ਮੰਤਰੀ ਪੰਜਾਬ ਨੇ ਜਾਗਰੁਕਤਾ ਰੈਲੀ ਵਿੱਚ ਸਾਮਲ ਹੋ ਕੇ ਲੋਕਾਂ ਨੂੰ ਕੀਤਾ ਜਾਗਰੁਕ ——ਜਿਆਦਾ ਤੋਂ ਜਿਆਦਾ ਪੋਦੇ ਲਗਾਈਏ ਤਾਂ ਜੋ ਆਣ ਵਾਲੀ ਪੀੜੀ ਨੂੰੰ ਮਿਲ ਸਕੇ ਹਰਿਆ ਭਰਿਆ ਪੰਜਾਬ-ਸ੍ਰੀ ਲਾਲ ਚੰਦ ਕਟਾਰੂਚੱਕ
ਪਠਾਨਕੋਟ 22 ਜੁਲਾਈ 2023 (ਰਾਜਨ ਬਿਊਰੋ )
ਸਮੂਚੇ ਪੰਜਾਬ ਅੰਦਰ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਰਹਿਨੁਮਾਈ ਵਿੱਚ 20 ਜੁਲਾਈ ਤੋਂ 30 ਜੁਲਾਈ ਤੱਕ ਵਣ ਮਹਾਂ ਉਤਸਵ ਮਨਾਇਆ ਜਾ ਰਿਹਾ ਹੈ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣ ਦੇ ਲਈ ਜਾਗਰੁਕ ਕੀਤਾ ਜਾ ਰਿਹਾ ਹੈ, ਹਰੇਕ ਲੋਕਾਂ ਨੂੰ ਅਪੀਲ ਹੈ ਕਿ ਇੱਕ ਇੱਕ ਬੂਟਾ ਜਰੂਰ ਲਗਾਈਏ ਤਾਂ ਜੋ ਪੰਜਾਬ ਦੀ ਧਰਤੀ ਨੂੰ ਹਰਿਆ ਭਰਿਆ ਕੀਤਾ ਜਾ ਸਕੇ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਵਣ ਵਿਭਾਗ ਦੇ ਦਫਤਰ ਪਠਾਨਕੋਟ ਵਿਖੇ ਮਨਾਏ ਗਏ ਵਣ ਮਹਾਂ ਉਤਸਵ ਸਮਾਰੋਹ ਦੇ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਡਾ. ਸੰਜੀਵ ਤਿਵਾੜੀ ਕਨਜਰਵੇਟਰ ਫੋਰੇਸਟ, ਧਰਮਵੀਰ ਦੇੜੂ ਵਣ ਮੰਡਲ ਅਫਸਰ, ਵਾਈਲਡ ਲਾਈਫ ਤੋਂ ਪਰਮਜੀਤ ਸਿੰਘ, ਸਤੀਸ ਮਹਿੰਦਰੂ, ਡਾ. ਕਿ੍ਰਸਨ ਕੁਮਾਰ , ਡਾ. ਕੇ.ਡੀ. ਸਿੰਘ, ਐਡਵੋਕੇਟ ਰਮੇਸ ਕੁਮਾਰ, ਸੋਰਭ ਬਹਿਲ, ਮੁਕੇਸ ਵਰਮਾ ਰੇਂਜ ਅਫਸਰ ਧਾਰ ਆਦਿ ਹਾਜਰ ਸਨ। ਇਸ ਮੋਕੇ ਤੇ ਸੰਬੋਧਤ ਕਰਦਿਆ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਇੱਕ ਤੰਦਰੁਸਤ ਜੀਵਨ ਦੇ ਲਈ ਧਰਤੀ ਤੇ 33 ਪ੍ਰਤੀਸਤ ਜੰਗਲਾਂ ਦਾ ਹੋਣਾ ਬਹੁਤ ਹੀ ਜਰੂਰੀ ਹੈ ਅਤੇ ਪੰਜਾਬ ਵਿੱਚ ਅਸੀਂ ਰੁੱਖ ਲਗਾਉਂਣ ਚੋਂ ਬਹੁਤ ਪਿੱਛੇ ਹਾਂ। ਇਸ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਰਹਿਨੁਮਾਈ ਵਿੱਚ ਪਿਛਲੇ ਦਿਨ੍ਹਾਂ ਦੋਰਾਨ ਇੱਕ ਮੀਟਿੰਗ ਕਰਕੇ ਇਹ ਫੈਂਸਲਾ ਲਿਆ ਗਿਆ ਕਿ ਪੰਜਾਬ ਅੰਦਰ 2030 ਤੱਕ 7.5 ਪ੍ਰਤੀਸਤ ਜੰਗਲ ਤਿਆਰ ਕਰਨਾ ਹੈ, ਜਿਸ ਨੂੰ ਦੇਖਦਿਆਂ ਵਣ ਵਿਭਾਗ ਵੱਲੋਂ ਸਵਾ ਕਰੋੜ ਪੋਦੇ ਲਗਾਉਂਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਇੱਕ ਕਰੋੜ ਪੋਦੇ ਪੰਚਾਇਤੀ ਰਾਜ ਵੱਲੋਂ ਲਗਾਏ ਜਾਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਇਸ ਤਰ੍ਹਾਂ ਕਰੀਬ 2.50 ਕਰੋੜ ਪੋਦੇ ਲਗਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਵਾਤਾਵਰਣ ਨੂੰ ਸੁੱਧ ਕਰਨਾ ਹੈ ਤਾਂ ਸਾਨੂੰ ਜਿਆਦਾ ਤੋਂ ਜਿਆਦਾ ਪੋਦੇ ਲਗਾਣੇ ਹੀ ਪੈਣਗੇ। ਇਸ ਦੇ ਲਈ ਵਣ ਵਿਭਾਗ ਫ੍ਰੀ ਵਿੱਚ ਪੋਦੇ ਉਪਲੱਬਦ ਕਰਵਾਏਗਾ। ਲੋਕਾਂ ਨੂੰ ਪੋਦੇ ਆਸਾਨੀ ਨਾਲ ਮਿਲ ਸਕਣ ਇਸ ਦੇ ਲਈ ਮਲਿਕਪੁਰ ਵਿਖੇ ਸਥਿਤ ਐਸ.ਕੇ.ਆਰ. ਹਸਪਤਾਲ ਵਿਖੇ ਲੋਕਾਂ ਦੀ ਸਹਾਇਤਾ ਲਈ ਪੋਦਿਆਂ ਦਾ ਸਟਾਲ ਲਗਾਇਆ ਗਿਆ ਹੈ ਅਤੇ ਇੱਥੋ ਲੋਕ ਫ੍ਰੀ ਵਿੱਚ ਪੋਦੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੀਆਂ ਧਾਰਮਿਕ ਸੰਸਥਾਵਾਂ , ਸਮਾਜ ਸੇਵਾ ਸੰਸਥਾਵਾਂ , ਵਪਾਰ ਮੰਡਲ ਆਦਿ ਸੰਸਥਾਵਾਂ ਵੱਲੋਂ ਵੀ ਭਰੋਸਾ ਦਵਾਇਆ ਗਿਆ ਹੈ ਕਿ ਪੋਦੇ ਲਗਾਉਂਣ ਵਿੱਚ ਉਨ੍ਹਾਂ ਦਾ ਪੂਰਾ ਸਹਿਯੋਗ ਰਹੇਗਾ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਜਿਆਦਾਤਰ ਹਸਪਤਾਲਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਕੋਸਿਸ ਰਹੇਗੀ ਕਿ ਜੋ ਵੀ ਮਰੀਜ ਉਨ੍ਹਾਂ ਦੇ ਹਸਪਤਾਲਾਂ ਤੋਂ ਠੀਕ ਹੁੰਦਾ ਹੈ ਉਨ੍ਹਾਂ ਮਰੀਜਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੇ ਪੋਦੇ ਭੇਂਟ ਕਰਕੇ ਸਨਮਾਨਤ ਕੀਤਾ ਜਾਵੈਗਾ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਤੀ ਅਪਣੀ ਜਿਮ੍ਹੈਦਾਰੀ ਸਮਝਦਿਆਂ ਸਾਡਾ ਇਹ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਅਪਣੇ ਜੀਵਨ ਵਿੱਚ ਜਿਵੈ ਹੋਰ ਕਾਰਜ ਪੂਰੀ ਇਮਾਨਦਾਰੀ ਨਾਲ ਕਰਦੇ ਹਨ ਉਸੇ ਹੀ ਤਰ੍ਹਾਂ ਜਿਆਦਾ ਤੋਂ ਜਿਆਦਾ ਪੋਦੇ ਲਗਾਏ ਜਾਣ ਅਤੇ ਉਨ੍ਹਾਂ ਨੂੰ ਸੁਰੱਖਿਆ ਵੀ ਪ੍ਰਦਾਨ ਕੀਤੀ ਜਾਵੈ। ਉਨ੍ਹਾਂ ਕਿਹਾ ਕਿ ਸਾਡਾ ਇਹ ਉਪਰਾਲਾ ਹੈ ਕਿ ਆਉਂਣ ਵਾਲੀ ਪੀੜੀ ਨੂੰ ਹਰਿਆ ਭਰਿਆ ਪੰਜਾਬ ਭੇਂਟ ਕੀਤਾ ਜਾਵੈ ਤਾਂ ਜੋ ਉਨ੍ਹਾਂ ਦਾ ਜੀਵਨ ਸੁਰੱਖਿਅਤ ਰਹਿ ਸਕੇ ਅਤੇ ਇਹ ਤਾਂ ਹੀ ਹੋ ਸਕਦਾ ਹੈ ਜੇਕਰ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣ ਦੀ ਜਿਮ੍ਹੇਦਾਰੀ ਹਰ ਇੱਕ ਨਾਗਰਿਕ ਸਮਝੇਗਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਚੇਅਰਮੈਨ ਠਾਕੁਰ ਮਨੋਹਰ ਸਿੰਘ, ਵਿਜੈ ਕੁਮਾਰ ਕਟਾਰੂਚੱਕ ਜਿਲ੍ਹਾ ਮੀਡਿਆ ਕੋਆਰਡੀਨੇਟਰ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਨਰੇਸ ਸੈਣੀ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ,ਤਰਸੇਮ ਤਾਰਾਗੜ੍ਹ ਆਦਿ ਹਾਜਰ ਸਨ।ਜਿਕਰਯੋਗ ਹੈ ਕਿ ਅੱਜ ਵਣ ਵਿਭਾਗ ਪਠਾਨਕੋਟ ਵੱਲੋਂ ਜਿਲ੍ਹਾ ਪੱਧਰੀ ਵਣ ਮਹਾਉਤਸਵ ਮਨਾਇਆ ਗਿਆ। ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵਿਸੇਸ ਤੋਰ ਤੇ ਹਾਜਰ ਹੋਏ। ਸਭ ਤੋਂ ਪਹਿਲਾ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਇੱਕ ਜਾਗਰੁਕਤਾ ਰੈਲੀ ਕੱਢੀ ਗਈ ਜੋ ਵਣ ਵਿਭਾਗ ਦਫਤਰ ਤੋਂ ਸੁਰੂ ਕੀਤੀ ਗਈ ਜੋ ਲਾਈਟਾਂ ਵਾਲਾ ਚੋਕ, ਬਾਲਮੀਕੀ ਚੋਕ, ਗਾਂਧੀ ਚੋਕ, ਤੋਂ ਹੁੰਦੇ ਹੋਏ ਵਣ ਵਿਭਾਗ ਦੇ ਦਫਤਰ ਵਿਖੇ ਹੀ ਸਮਾਪਤ ਕੀਤੀ ਗਈ। ਜਾਗਰੁਕਤਾ ਰੈਲੀ ਦੋਰਾਨ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਅਤੇ ਆਮ ਜਨਤਾ ਨੂੰ ਪੋਦੇ ਵੀ ਵੰਡੇ ਗਏ, ਇਸ ਤੋਂ ਇਲਾਵਾ ਲੋਕਾਂ ਨੂੰ ਪਾੱਲੀਥਿਨ ਦੀ ਵਰਤੋਂ ਨਾ ਕਰਨ ਲਈ ਵੀ ਜਾਗਰੁਕ ਕੀਤਾ ਗਿਆ ਅਤੇ ਗਾਂਧੀ ਚੋਕ ਮਾਰਕਿਟ ਵਿੱਚ ਦੁਕਾਰਨਦਾਰਾਂ ਨੂੰ ਕਪੜੇ ਨਾਲ ਤਿਆਰ ਝੋਲੇ ਵੀ ਵੰਡੇ ਗਏ। ਇਸ ਮੋਕੇ ਤੇ ਵਣ ਮੰਡਲ ਅਫਸਰ ਪਠਾਨਕੋਟ ਵਿਖੇ ਕੈਬਨਿਟ ਮੰਤਰੀ ਪੰਜਾਬ ਵੱਲੋਂ ਪੋਦਾ ਵੀ ਲਗਾਇਆ ਗਿਆ।
ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ by Adesh Parminder Singh
March 6, 2025 ਹੁਸ਼ਿਆਰਪੁਰ, 6 ਮਾਰਚ (CDT NEWS): ਡੇਅਰੀ ਵਿਕਾਸ ਵਿਭਾਗ,ਪੰਜਾਬ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 10 ਮਾਰਚ 2025 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ
ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ by Adesh Parminder Singh
March 6, 2025 ਹੁਸ਼ਿਆਰਪੁਰ, 6 ਮਾਰਚ (CDT NEWWS): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਿ ਸ੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਹਿਕਾਰੀ ਸਭਾ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਸੁਸਾਇਟੀ ਦੇ ਦੁੱਧ ਉਤਪਾਦਕ ਮੈਂਬਰਾਂ ਨੂੰ ਬੋਨਸ ਦੇ ਚੈੱਕ ਵੰਡ
ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ by Adesh Parminder Singh
March 6, 2025 ਹੁਸ਼ਿਆਰਪੁਰ, 06 ਮਾਰਚ (CDT NEWS): ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਾਈਮ ਮਨਿਸਟਰ ਇੰਨਟਰਨਸ਼ਿਪ ਸਕੀਮ (ਪੀ.ਐਮ.ਆਈ.ਐਸ.) ਦੇ ਅਧੀਨ 12 ਮਹੀਨੇ ਦੀ ਇੰਟਰਨਸ਼ਿਪ ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ ਕੀਤੀ ਜਾ ਰਹੀ ਹੈ। ਸਕੀਮ ਅਧੀਨ ਇੰਟਰਨਸ਼ਿਪ ਕਰਨ
#BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान by Adesh Parminder Singh
March 6, 2025 पंडित मोहन लाल एस डी काॅलेज फाॅर विमेन गुरदासपुर के आई आई सी ने अपनी स्थापना के बाद
से, लगातार नवाचार
ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ by Adesh Parminder Singh
March 5, 2025 ਹੁਸ਼ਿਆਰਪੁਰ, 5 ਮਾਰਚ (CDT NEWS) : ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਵਲੋਂ ਰਾਸ਼ਟਰੀ ਬੀ ਬੋਰਡ ਦੇ ਸਹਿਯੋਗ ਨਾਲ ਅੱਜ ਇਥੇ ਮਧੂ ਮੱਖੀ ਪਾਲਣ ਧੰਦੇ ਨੂੰ ਹੋਰ ਹੁਲਾਰਾ ਦੇਣ ਅਤੇ ਮਧੂ ਮੱਖੀ ਪਾਲਕਾਂ ਨੂੰ ਨਵੀਆਂ ਤਕਨੀਕਾਂ, ਵਪਾਰਕ ਮੌਕਿਆਂ, ਉੱਤਮ ਸ਼ਹਿਦ ਦੇ ਉਤਪਾਦਨ, ਮਧੂ ਮੱਖੀਆਂ ਦੀ ਸਾਂਭ-ਸੰਭਾਲ ਅਤੇ ਇਸ ਧੰਦੇ ਲਈ ਮਹੱਤਵਪੂਰਨ ਮੌਸਮਾਂ ਦੀ ਜਾਣਕਾਰੀ ਦੇਣ ਲਈ
#DGP_PUNJAB : POLICE BUSTS DRUG SMUGGLING NETWORK OPERATED BY USA-BASED SMUGGLER, 23KG HEROIN RECOVERED by Adesh Parminder Singh
March 5, 2025 In a major blow to trans-border smuggling amidst the ongoing ‘Yudh Nashian Virudh’ campaign launched on the directions of Chief Minister Bhagwant Singh Mann, Amritsar Rural
ਮੈੜੀ ਮੇਲਾ: ਸ਼ਰਧਾਲੂਆਂ ਨੂੰ ਨਹੀਂ ਹੋਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ – ਨਿਕਾਸ ਕੁਮਾਰ by Adesh Parminder Singh
March 5, 2025 ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ, ਤਹਿਸੀਲ ਅੰਬ ਦੇ ਪਿੰਡ ਮੈੜੀ ਵਿਚ ਡੇਰਾ ਬਾਬਾ ਬਡਭਾਗ ਸਿੰਘ ਹੋਲੀ ਮੇਲਾ 7 ਮਾਰਚ ਤੋਂ 17 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਪੰਜਾਬ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ
#DC_Hoshiarpur urges social, religious, sports organisations to come forward against drug abuse by Adesh Parminder Singh
March 3, 2025 Hoshiarpur, March 3 (CDT NEWS): With a view to contain the drug abuse efficaciously in the district, Deputy Commissioner Aashika Jain on Monday called upon
#Hoshiarpur_Latest : Atharv Award of Excellence is on 1st June, trophy and a cash prize of Rs. 50,000 will be awarded by Adesh Parminder Singh
March 2, 2025 The prestigious awards ceremony will recognize outstanding undergraduate, postgraduate, and PhD researchers from across India for their exceptional contributions on a national platform.
#Harjot_Bains : ₹6 Crore project to class 10 Girl students, says Education Minister by Adesh Parminder Singh
March 2, 2025 In an innovative move aimed at empowering the young women with valuable insights for future career planning and personal development, Punjab Government has introduced Psychometric tests
LATEST : CM HANDS OVER CHEQUES OF 1 CRORE (EACH) TO FAMILY OF FIVE COPS by Adesh Parminder Singh
March 2, 2025 The Chief Minister, on the sidelines of passing out parade here at today, handed over cheques worth Rs 1 crore (each) to the distressed family of martyr
#CM_MAAN TO GANGSTERS : NO PLACE FOR YOU ON SACRED LAND OF PUNJAB by Adesh Parminder Singh
March 2, 2025 Chief Minister Bhagwant Singh Mann on Sunday unequivocally said that gangsters, smugglers, criminals and other
#DGP_PUNJAB : Operation CASO ਦੌਰਾਨ 232 FIRs, 8 ਕਿੱਲੋ ਹੈਰੋਇਨ, 1 ਕਿਲੋ ਅਫੀਮ, 8 ਲੱਖ ਰੁਪਏ ਬਰਾਮਦ, 290 ਨਸ਼ਾ ਤਸਕਰ ਗ੍ਰਿਫ਼ਤਾਰ by Adesh Parminder Singh
March 1, 2025 ‘ਯੁੱਧ ਨਸ਼ਿਆਂ ਦੇ ਵਿਰੁੱਧ’: ਪੰਜਾਬ ਪੁਲਿਸ ਨੇ ਵੱਡੇ ਪੱਧਰ ’ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ, ਸੂਬਾ ਪੱਧਰੀ ਕਾਰਵਾਈ ਦੌਰਾਨ 290 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਕਮਿਸ਼ਨਰਾਂ/ਐਸਐਸਪੀਜ਼ ਨੂੰ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿੱਤੇ ਨਿਰਦੇਸ਼ — 4 ਘੰਟੇ…
#SSP_MALIK : Operation CASO :: 12 NDPS cases registered, 13 arrested in Hoshiarpur by Adesh Parminder Singh
March 1, 2025 Hoshiarpur, March 1 (CDT NEWS):- On the directives of Chief Minister Bhagwant Singh Mann and DGP Gaurav Yadav to launch crackdown against the drugs, the district police under Cordon & Search Operation (CASO)
#DGP_PUNJAB : ‘YUDH NASHIA VIRUDH’: PUNJAB POLICE BUSTS DRUG SMUGGLING CARTEL, 2 HELD WITH 4 KG HEROIN by Adesh Parminder Singh
March 1, 2025 apprehends two drug smugglers and recovered 4 kg heroin from their possession, said Director General of Police (DGP) Punjab Gaurav Yadav here on Saturday.
‘Yudh Nashian Virudh’ Cabinet designates specific action areas for each committee member: Harpal Cheema by Adesh Parminder Singh
March 1, 2025 Punjab Finance Minister and Chairman of the cabinet sub-committee formed to lead the war against drug trafficking, Advocate Harpal Singh Cheema announced on Saturday that the Yudh Nashian Virudh Sub-committee has designated specific action areas for each committee member
#SSP_MALIK : ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਜਾਰੀ, ਐਸ.ਐਸ.ਪੀ. ਮਲਿਕ ਦੀ ਅਗਵਾਈ ’ਚ ਸਰਚ by Adesh Parminder Singh
March 1, 2025 ਹੁਸ਼ਿਆਰਪੁਰ, 1 ਮਾਰਚ (CDT NEWS) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਪੁਲਿਸ ਵਲੋਂ ਜ਼ਿਲ੍ਹੇ ਭਰ ਵਿਚ ਕਾਸੋ ਓਪਰੇਸ਼ਨ
VIGILANCE BUREAU BOOKS NINE ACCUSED FOR FRAUDULENT LAND REGISTRATION, ARRESTS ADVOCATE by Adesh Parminder Singh
March 1, 2025 Punjab Vigilance Bureau (VB) has registered a case against nine individuals for fraudulently executing the sale deed of 14 Kanal land in Ludhiana, belongs to an NRI residing in the USA, using forged documents. In this connection, VB has arrested Advocate Gurcharan Singh of Ludhiana, who played a key role
ਸੜਕ ਹਾਦਸੇ ਚ ਹੋਈ 11 ਲੋਕਾਂ ਦੀ ਮੌਤ ਤੇ ਮੁੱਖ ਮੰਤਰੀ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ by Adesh Parminder Singh
February 28, 2025 ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਹੋਏ ਭਿਆਨਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ