ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ :ਪਰਵਿੰਦਰ ਸਿੰਘ ਵਾਲੀਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਪਰਵਿੰਦਰ ਸਿੰਘ ਵਾਲੀਆ ਪੁੱਤਰ ਸ਼੍ਰੀਮਤੀ ਕਰਮਜੀਤ ਕੌਰ ਆਹਲੁਵਾਲੀਆ, ਮੈਂਬਰ ਰੈੱਡ ਕਰਾਸ, ਹਸਪਤਾਲ ਭਲਾਈ ਸੈਕਸ਼ਨ ਵਲੋਂ 5,100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਨੂੰ ਦਾਨ ਵਜੋਂ ਦਿੱਤੀ। ਇਸ ਮੌਕੇ ਰੈੱਡ ਕਰਾਸ ਕਾਰਜਕਾਰਣੀ ਕਮੇਟੀ ਦੇ ਮੈਂਬਰ ਰਾਜੀਵ ਬਜਾਜ ਅਤੇ ਰੈੱਡ ਕਰਾਸ ਮੈਂਬਰ ਵੀ ਮੌਜੂਦ ਸਨ।

1000

Related posts

Leave a Reply