ਲੇਟੈਸਟ ਨਿਊਜ਼: ਸੀਨੀਅਰ ਅਕਾਲੀ ਆਗੂ ਸ.ਲਖਵਿੰਦਰ ਸਿੰਘ ਲੱਖੀ ਦੀ ਧਰਮ ਪਤਨੀ ਸਰਦਾਰਨੀ ਮਨਜੀਤ ਕੌਰ ਇਸ ਸੰਸਾਰ ਨੂੰ ਅਲਵਿਦਾ ਕਹਿ ਕੇ ਸਵਰਗ ਸਿਧਾਰ ਗਏ::READ MORE::


ਹੁਸ਼ਿਆਰਪੁਰ / ਗੜ੍ਹਦੀਵਾਲਾ / ਟਾਂਡਾ 5 ਸਤੰਬਰ (ਚੌਧਰੀ, ਯੋਗੇਸ਼ ) : ਹਲਕਾ ਉੜਮੁੜ ਟਾਂਡਾ ਦੇ ਸੀਨੀਅਰ ਅਕਾਲੀ ਆਗੂ, ਪੀਏਸੀ ਮੈਂਬਰ ਅਤੇ ਸਾਬਕਾ ਕਮਿਸ਼ਨਰ ਪੰਜਾਬ ਸ.ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨਾਂ ਦੀ ਧਰਮ ਪਤਨੀ ਸਰਦਾਰਨੀ ਮਨਜੀਤ ਕੌਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਸਵਰਗ ਸਿਧਾਰ ਗਏ|

ਇਸ ਦੁੱਖ ਦੀ ਘੜੀ ਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਹੋਰ ਰਾਜਨੀਤਕ ਪਾਰਟੀਆਂ ਦੇ ਆਗੂਆਂ ਉਨ੍ਹਾਂ ਨਾਲ ਦੁਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਦੁੱਖ ਦੀ ਘੜੀ ਵਿੱਚ ਸ. ਲੱਖੀ ਨੂੰ ਪ੍ਰਮਾਤਮਾ ਦਾ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Related posts

Leave a Reply