ਵੱਡੀ ਖ਼ਬਰ : ਸੁਖਦੇਵ ਸਿੰਘ ਢੀਂਡਸਾ  ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਤਰਫੋਂ  ਆਪਣੀ ਨਵੀਂ ਪਾਰਟੀ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਵਾਲੇ ਸੁਖਦੇਵ ਸਿੰਘ ਢੀਂਡਸਾ  ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਤਰਫੋਂ  ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤਾ ਹੈ। ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਦਾ ਨਾਮ ‘ਸ਼੍ਰੋਮਣੀ ਅਕਾਲੀ ਦਲ’ ਰੱਖਿਆ ਗਿਆ ਹੈ।

ਪਾਰਟੀ ਦਾ ਨਵਾਂ ਰੋਡਮੈਪ ਜਲਦੀ ਤਿਆਰ ਕੀਤਾ ਜਾਵੇਗਾ। ਸੁਖਦੇਵ ਸਿੰਘ ਨਵੀਂ ਪਾਰਟੀ ਦੇ ਮੁਖੀ ਹੋਣਗੇ।

Related posts

Leave a Reply