UPDATED :ਪੰਜਾਬ ਦੀ ਅਧਿਆਪਕ ਯੂਨੀਅਨ ਵੱਲੋਂ ਕਿਸਾਨਾਂ ਨੂੰ ਭਾਰੀ ਸਮਰਥਨ, ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਆਰਥਿਕ ਮਦਦ ਲਈ 10 ਲੱਖ 35 ਹਜਾਰ ਦੀ ਰਾਸ਼ੀ ਵੀ ਦਿੱਤੀ READ MORE CLICK HERE::

ਮੋਗਾ: ਅੱਜ ਪੰਜਾਬ ਦੀ ਅਧਿਆਪਕ ਯੂਨੀਅਨ ਵੱਲੋਂ ਕਿਸਾਨਾਂ ਨੂੰ ਭਾਰੀ ਸਮਰਥਨ ਦਿੱਤਾ ਗਿਆ। ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਅਧਿਆਪਕਾਂ ਨੇ ਮੋਗਾ ਕੋਟਕਾਪੁਰਾ ਰੋਡ ‘ਤੇ ਟੋਲ ਪਲਾਜ਼ਾ ‘ਤੇ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਆਰਥਿਕ ਮਦਦ ਲਈ 10 ਲੱਖ 35 ਹਜਾਰ ਦੀ ਰਾਸ਼ੀ ਵੀ ਦਿੱਤੀ।
ਅਧਿਆਪਕਾਂ ਨੇ ਕਿਹਾ ਦੀ ਕਿਸਾਨਾਂ ਵਲੋਂ ਉਨ੍ਹਾਂ ਦੀ ਹਰ ਸਮੱਸਿਆ ਨੂੰ ਹੱਲ ਕਰਵਾਉਣ ਲਈ ਪੂਰਾ ਸਾਥ ਦਿੱਤਾ ਜਾਂਦਾ ਰਿਹਾ ਹੈ ਤੇ ਅੱਜ ਕਿਸਾਨਾਂ ‘ਤੇ ਕੇਂਦਰ ਸਰਕਾਰ ਵਲੋਂ ਕਾਲੇ ਕਨੂੰਨ ਨੂੰ ਥੋਪਿਆ ਗਿਆ ਹੈ, ਉਸ ਦੇ ਵਿਰੋਧ ਵਿੱਚ ਡੀਟੀਐਫ ਅਧਿਆਪਕ ਯੂਨੀਅਨ ਵੀ ਸ਼ਾਮਲ ਹੋ ਕੇ ਉਨ੍ਹਾਂ ਦਾ ਸਾਥ ਦੇਵੇਗੀ।

Related posts

Leave a Reply