(ਗੜ੍ਹਦੀਵਾਲਾ ਵਾਸੀਆਂ ਦੀ ਸਕਰੀਨਿੰਗ ਕਰਦੇ ਹੋਏ ਸਿਹਤ ਵਿਭਾਗ ਦੇ ਗਕਰਮਚਾਰੀ)
ਗੜ੍ਹਦੀਵਾਲਾ 27 ਅਗਸਤ (ਚੌਧਰੀ ) : ਅੱਜ ਸਿਹਤ ਵਿਭਾਗ ਵਲੋਂ ਡਾਾ ਰਾਹੁਲ ਦੀ ਅਗਵਾਈ ਵਿੱਚ ਗੜ੍ਹਦੀਵਾਲਾ ਦੇ ਵਾਰਡ ਨੰਬਰ 3 ਦੇ ਵਾਸੀਆਂ ਦੀ ਸਕਰੀਨਿੰਗ ਕੀਤੀ ਗਈ।ਜਿਕਰਯੋਗ ਹੈ ਕਿ 26 ਅਗਸਤ ਨੂੰ ਗੜ੍ਹਦੀਵਾਲਾ ਵਾਰਡ ਨੰ 3 ਦੇ 27 ਸਾਾਲਾਂ ਨੌੌਜਵਾਨ ਦੀ ਰਿਪੋਰਟ ਕਰੋਨਾ ਪਾਜਟਿਵ ਆਈ ਸੀ ਅਤੇ ਉਸ ਤੋਂ ਬਾਅਦ ਉਸ ਨੂੰ ਰਿਆਤ ਬਾਹਰਾ ਭੇਜ ਦਿੱਤਾ ਗਿਆ ਸੀ।ਅੱਜ ਵਿਭਾਗ ਵਲੋਂ ਵਾਰਡ ਨੰਬਰ 3 ਦੇ 85 ਘਰਾਂ ਦੇ 806 ਲੋਕਾਂ ਦੀ ਸਕ੍ਰੀਨਿੰਗ ਕੀਤੀ ਗਈ।ਇਸ ਮੌਕੇ ਡਾਕਟਰ ਰਾਹੁਲ ਰਾਏ,ਸਰਤਾਜ ਸਿੰਘ,ਜਗਦੀਪ ਸਿੰਘ,ਅਰਪਿੰਦਰ ਸਿੰਘ, ਗੁਰਜਿੰਦਰ ਸਿੰਘ, ਮਨਜਿੰਦਰ ਸਿੰਘ(ਸਾਰੇ ਹੈੈਲਥ ਵਰਕਰ), ਏ ਐਨ ਐਮ ਸੁਰਿੰਦਰ ਕੌਰ, ਏ ਐਨ ਐਮ ਜਸਵਿੰਦਰ ਕੌਰ, ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰ ਅਤੇ ਹੋਰ ਮੈਂਬਰ ਹਾਜ਼ਰ ਸਨ।
News
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements
Advertisements