ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਦਾ ਕਰੇਗੀ ਸਮਰਥਨ

ਦਸੂਹਾ 24 ਨਵੰਬਰ (ਚੌਧਰੀ) : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰਦੀ ਹੈ।ਪੁਰਾਣੀ ਪੈਨਸਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਕਨਵੀਨਰ ਸੰਜੀਵ ਧੂਤ ਤੇ ਸਕੱਤਰ ਤਿਲਕ ਰਾਜ ਨੇ ਸਾਂਝੇ ਪ੍ਰੈਸ ਬਿਆਨ ਵਿੱਚ ਦਸਿਆ ਕਿ ਜੋ 26 ਤਰੀਕ ਨੂੰ ਕੌਮੀ ਟ੍ਰੇਡ ਯੂਨੀਅਨਾਂ ਅਤੇ ਮੁਲਾਜਿਮ ਫੈਡਰਸ਼ਨਾ ਵਲੋਂ ਜੋਂ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ,ਪੁਰਾਣੀ ਪੈਨਸਨ ਬਹਾਲੀ ਸੰਘਰਸ਼ ਕਮੇਟੀ ਉਸ ਦੀ ਹਿਮਾਇਤ ਕਰਦੀ ਹੈ ਅਤੇ ਸਾਡੇ ਸਾਰੇ ਹੀ ਸਾਥੀ ਇਸ ਹੜਤਾਲ ਦਾ ਹਿੱਸਾ ਬਣਨ ਜਾ ਰਹੇ ਹਨ।

Related posts

Leave a Reply