ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਦੁਆਰਾ 80 ਡੀ.ਐੱਸ.ਪੀ. ਅਧਿਕਾਰੀਆਂ ਦੇ ਤਬਾਦਲੇ ਦੇ ਆਦੇਸ਼

ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਦੁਆਰਾ 80 ਡੀ.ਐੱਸ.ਪੀ. ਅਧਿਕਾਰੀਆਂ ਦੇ ਤਬਾਦਲੇ ਦੇ ਆਦੇਸ਼

ਚੰਡੀਗੜ੍ਹ: ਪੰਜਾਬ ਪੁਲਿਸ ਮੁਖੀ ਦਿਨਕਰ ਗੁਪਤਾ ਦੁਆਰਾ 80 ਡੀਐਸਪੀ ਪੱਧਰ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਗਏ ਹਨ , ਜਿਸ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਇੱਕ ਵੱਡਾ ਬਦਲਾਅ ਹੋ ਗਿਆ ਹੈ। ਮੁੱਖ ਮੰਤਰੀ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਤਬਾਦਲੇ (TRANSFERS OF 80 DSP IN PUNJAB) ਦੇ ਹੁਕਮ ਤੁਰੰਤ ਲਾਗੂ ਹੋ ਜਾਣਗੇ। ਬਦਲੇ ਹੋਏ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ :-

Related posts

Leave a Reply