UPDATED : 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਕੇ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਅਵਤਾਰ ਸਿੰਘ ਨੂੰ ਕੀਤਾ ਕਤਲ

ਮੋਰਿੰਡਾ : ਪਿੰਡ ਊਮਪੁਰ ਨਲਾ ਵਿਚ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਕੇ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਅਵਤਾਰ ਸਿੰਘ ਨੂੰ ਕਤਲ ਕਰ ਦਿੱਤਾ ਹੈ। ਸਵੇਰੇ ਜਦੋਂ ਉਹ ਡੇਅਰੀ ਤੋਂ ਦੁੱਧ ਪਾ ਕੇ ਵਾਪਸ ਪਰਤ ਰਹੇ ਸਨ ਕਿ ਘਰ ਕੋਲ ਪਹੁੰਚਦਿਆ ਹੀ ਦੋ ਮੋਟਰਸਾਈਕਲ ਸਵਾਰ ਅਨਸਰਾਂ ਨੇ ਉਨ੍ਹਾਂ ’ਤੇ ਅੰਨੇ੍ਹਵਾਹ ਗੋਲੀਆਂ ਚਲਾ ਦਿੱਤੀਆਂ।

ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।

Related posts

Leave a Reply