ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਜਿਲਾ ਹੁਸ਼ਿਆਰਪੁਰ ਦੀ ਨਵੀਂ ਜਿਲ੍ਹਾ ਕਮੇਟੀ ਦੀ ਹੋਈ ਚੋਣ
ਗੜ੍ਹਦੀਵਾਲਾ 31 ਜੁੁਲਾਈ(ਚੌਧਰੀ) : ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ.26 ਦੇ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਖਰਲ ਦੀ ਅਗਵਾਈ ਹੇਠ ਬ੍ਰਾਂਚ ਪੰਡੋਰੀ ਅਟਵਾਲ ਵਿਖੇ ਹੁਸ਼ਿਆਰਪੁਰ ਦੀ ਨਵੀਂ ਜਿਲ੍ਹਾ ਕਮੇਟੀ ਨੂੰ ਚੁਣਨ ਲਈ ਇਜਲਾਸ ਕੀਤਾ ਗਿਆ, ਇਸ ਇਜਲਾਸ ਵਿੱਚ ਇਹਨਾਂ ਤੋਂ ਇਲਾਵਾ ਸੂਬਾ ਪੈਸ ਸਕੱਤਰ ਜਸਵੀਰ ਸਿੰਘ ਸ਼ੀਰਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਤਾਪ ਸਿੰਘ ਸੰਧੂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ,ਇਜਲਾਸ ਵਿੱਚ ਜਿਲਾ ਹੁਸ਼ਿਆਰਪੁਰ ਦੀਆਂ ਵੱਖ ਵੱਖ ਬ੍ਰਾਚਾਂਂ,ਟਾਂਡਾ,ਮੁਕੇਰੀਆਂ,ਹੁਸ਼ਿਆਰਪੁਰ,ਤਲਵਾੜਾ ,ਗੜਦੀਵਾਲਾ ਵਿੱਚ ਵਿਸ਼ੇਸ਼ ਤੌਰ ਤੇ ਸਾਥੀ ਸ਼ਾਮਲ ਹੋਏ
ਮੀਟਿੰਗ ਵਿੱਚ ਸਾਰੀਆਂ ਬ੍ਰਾਂਚਾਂ ਦੀ ਸਹਿੰਮਤੀ ਨਾਲ ਨਵੀਂ ਜਿਲੇ ਕਮੇਟੀ ਦੇ ਆਗੂਆਂ ਦੀ ਚੋਣ ਕੀਤੀ ਹੇਠ ਲਿਖੇ ਅਨੁਸਾਰ ਹੈ-
ਜਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ,ਜਿਲਾ ਜਨਰਲ ਸਕੱਤਰ ਕੁਲਦੀਪ ਸਿੰਘ ਰਾਣਾ,ਜਿਲਾ ਜੁਆਇਟ ਜਨਰਲ ਸਕੱਤਰ ਮਨਜੀਤ ਸਿੰਘ, ਮੁਕੇਰੀਆਂ,ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ,ਮੀਤ ਪ੍ਰਧਾਨ ਸੰਦੀਪ ਕੁਮਾਰ,ਜਿਲ੍ਹਾ ਸਟੇਜ ਸੈਕਟਰੀ ਸੁਪਿੰਦਰ ਸਿੰਘ, ਮੀਤ ਪ੍ਰਧਾਨ ਪ੍ਰਦੀਪ ਸਿੰਘ ਖੱਖ, ਖਜ਼ਾਨਚੀ ਮਹਿੰਦਰ ਸਿੰਘ,ਮੀਤ ਪ੍ਰਧਾਨ ਦਿਲਬਾਗ ਸਿੰਘ ਖ਼ਰਲ ,ਸਕੱਤਰ ਰਣਜੀਤ ਸਿੰਘ, ਸਕੱਤਰ ਜਗਦੀਸ਼ ਸਿੰਘ,ਪ੍ਰੈਸ ਸਕੱਤਰ ਰਕੇਸ਼ ਕੁਮਾਰ,ਸਲਾਹਕਾਰ ਗੁਰਪ੍ਰੀਤ ਸਿੰਘ, ,ਐਡੀਟਰ ਜਿਲਾ ਰਣਦੀਪ ਸਿੰਘ ਧਨੋਆ ਸਹਿਤ ਇਹਨਾਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ।ਇਸ ਮੌਕੇ ਸਾਥੀ ਬ੍ਰਾਂਚ ਪੈਸ ਸਕੱਤਰ ਕੁਲਵਿੰਦਰ ਸਿੰਘ ਅਟਵਾਲ ਬ੍ਰਾਂਚ ਪ੍ਰਚਾਰਕ ਸੱਕਤਰ ਹਰਜੀਤ ਸਿੰਘ ਸੈਣੀ,ਦਿਲਬਾਗ ਸਿੰਘ,ਕਮਲ ਜੋੜਾ,ਬਲਜਿੰਦਰ ਸਿੰਘ ਸੋਹੀਂ ਆਦਿ ਹਾਜਰ ਸਨ.
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp