Latest News : ਮਹਿਲਾ ਕਿਸਾਨ ਦਿਵਸ, ਖੇਤੀਬਾੜੀ ਕਨੂੰਨ ਵਿਰੁੱਧ ਅੰਦੋਲਨ ਕਰਨ ਵਾਲੇ 55 ਵੇਂ ਦਿਨ, ਦਿੱਲੀ ਬਾਰਡਰ ‘ਤੇ ਮਨਾਇਆ ਜਾ ਰਿਹਾ

ਨਵੀ ਦਿਲੀ : ਪਿਛਲੇ 55 ਦਿਨਾਂ ਤੋਂ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨ ਵਿਰੁੱਧ ਦਿੱਲੀ ਬਾਰਡਰ  ‘ਤੇ ਧਰਨੇ‘ ਤੇ ਬੈਠੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਹ ਘਰ ਵਾਪਸ ਨਹੀਂ ਆਉਣਗੇ। ਇਥੇ 26 ਜਨਵਰੀ ਨੂੰ ਕਿਸਾਨਾਂ ਦਾ ਪ੍ਰਸਤਾਵਿਤ ਟਰੈਕਟਰ ਪਰੇਡ ਹੈ। ਇਸ ਦੌਰਾਨ ਸੋਮਵਾਰ ਨੂੰ ਦਿੱਲੀ ਬਾਰਡਰ  ‘ਤੇ ਮਹਿਲਾ ਕਿਸਾਨ ਦਿਵਸ ਮਨਾਇਆ ਜਾ ਰਿਹਾ ਹੈ। ਮਹਿਲਾ ਕਿਸਾਨ ਦਿਵਸ ਵਿੱਚ ਹਿੱਸਾ ਲੈਣ ਲਈ ਮੁਹਾਲੀ ਅਤੇ ਪੰਜਾਬ ਦੇ ਹੋਰਨਾਂ ਪਿੰਡਾਂ ਦੀਆਂ ਮਹਿਲਾਵਾ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚ ਰਹੀਆਂ ਹਨ। ਦਿੱਲੀ ਪਹੁੰਚੀਆਂ ਮਹਿਲਾ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਸਫਲਤਾ ਲਈ ਹਰ ਰੋਜ਼ ਅਰਦਾਸ ਕਰਦੇ ਹਨ।

Related posts

Leave a Reply