LATEST : ਏਡੀਸੀ ਅਮਰਜੀਤ ਸਿੰਘ ਬੈਂਸ ਤੋਂ ਬਾਅਦ ਹੁਣ ਡੀ ਜ਼ੋਨ ਦੇ ਜ਼ੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ

ਲੁਧਿਆਣਾ : ਏਡੀਸੀ ਅਮਰਜੀਤ ਸਿੰਘ ਬੈਂਸ ਤੋਂ ਬਾਅਦ ਹੁਣ ਡੀ ਜ਼ੋਨ ਦੇ ਜ਼ੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ ਦੀ ਵੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ।

 ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰਾਜੇਸ਼ ਬੱਗਾ ਨੇ ਦੱਸਿਆ ਕਿ ਕੁਲਪ੍ਰੀਤ ਸਿੰਘ ਦਾ ਸੈਂਪਲ ਪਰਸੋਂ ਭੇਜਿਆ ਗਿਆ ਸੀ।ਸ਼ੁੱਕਰਵਾਰ ਸਵੇਰੇ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।  ਜ਼ੋਨਲ ਕਮਿਸ਼ਨਰ ਕੁਲਪ੍ਰੀਤ ਸਿੰਘ, ਏਡੀਸੀ ਅਮਰਜੀਤ ਸਿੰਘ ਬੈਂਸ ਦੇ ਸੰਪਰਕ ਵਿੱਚ ਸਨ। 

Related posts

Leave a Reply