ਅਸ਼ਵਨੀ ਸੇਖੜੀ ਪਰਿਵਾਰ ਸਮੇਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਜਾ ਕੇ ਭਾਜਪਾ ‘ਚ ਸ਼ਾਮਲ

ਬਟਾਲਾ :

 ਬਟਾਲਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਅਸ਼ਵਨੀ ਸੇਖੜੀ ਆਪਣੇ ਪਰਿਵਾਰ ਸਮੇਤ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਜਾ ਕੇ ਭਾਜਪਾ ‘ਚ ਸ਼ਾਮਲ ਹੋ ਗਏ।

ਸੇਖੜੀ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸੂਬੇ ‘ਚ ਭਾਜਪਾ ਦੀ ਸਰਕਾਰ ਲਿਆਉਣੀ ਪਵੇਗੀ।

ਦੇਸ਼ ਭਰ ਵਿਚ ਕਾਂਗਰਸ ਦਾ ਆਧਾਰ ਖ਼ਤਮ ਹੋ ਚੁੱਕਾ ਹੈ ਅਤੇ ਕਈ ਪ੍ਰਮੁੱਖ ਆਗੂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ।

Related posts

Leave a Reply