‘ਆਪ’ ਨੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ, 13 ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਅੱਠਵੀਂ ਸੂਚੀ ਜਾਰੀ ਕਰ ਦਿੱਤੀ ਹੈ। ਅੱਠਵੀਂ ਸੂਚੀ ਵਿੱਚ ਆਪ‘ ਨੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹੁਣ ਤੱਕ ਆਮ ਆਦਮੀ ਪਾਰਟੀ ਨੇ 104 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਆਮ ਆਦਮੀ ਪਾਰਟੀ ਦੀ ਅੱਠਵੀਂ ਸੂਚੀ ਮੁਤਾਬਕ ਰਮਨ ਅਰੋੜਾ ਨੂੰ ਜਲੰਧਰ ਸੈਂਟਰਲ ਤੋਂਫੌਜਾ ਸਿੰਘ ਸਰਾਰੀ ਨੂੰ ਗੁਰੂਹਰਸਹਾਏ ਤੋਂ ਤੇ ਦੀਪ ਕੰਬੋਜ ਨੂੰ ਅਬੋਹਰ ਤੋਂ ਟਿਕਟ ਦਿੱਤੀ ਗਈ ਹੈ। ਹੁਣ ਆਮ ਆਦਮੀ ਪਾਰਟੀ ਦੇ 13 ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।

Related posts

Leave a Reply