ਕੱਲ 9 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਸ਼ਿਆਰਪੁਰ ਆਉਣਗੇ

ਹੁਸਿਆਰਪੁਰ (ਆਦੇਸ਼ ਪਰਮਿੰਦਰ ਸਿੰਘ) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਪੀ.ਆਰ.ਟੀ.ਸੀ. ਜਹਾਨਖੇਲਾਂ (ਹੁਸ਼ਿਆਰਪੁਰ) ਵਿਖੇ

ਕੱਲ  9 ਨਵੰਬਰ ਨੂੰ ਪਾਸਿੰਗ ਆਊਟ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਰਹੇ ਹਨ।

ਇਸ ਸਮਾਰੋਹ ਤੋਂ ਬਾਅਦ ਉਹ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ।

Related posts

Leave a Reply